ਚੋਣ ਆਬਜ਼ਰਵਰ ਹਰਪ੍ਰੀਤ ਸਿੰਘ, ਆਈ.ਏ.ਐੱਸ ਗੁਰਦਾਸਪੁਰ ਪਹੁੰਚੇ-ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 25 ਜੋਨਾਂ ਅਤੇ 11 ਬਲਾਕ ਸੰਮਤੀਆਂ ਦੇ 204 ਜੋਨਾਂ ਦੀਆਂ ਹੋਣਗੀਆਂ ਚੋਣਾਂ ਐਨ.ਓ.ਸੀ. ਦੀ ਥਾਂ ਨਾਮਜ਼ਦਗੀ ਪੱਤਰ ਨਾਲ ਹਲਫ਼ੀਆ ਬਿਆਨ ਵੀ ਜਮਾਂ ਕਰਵਾ ਸਕਣਗੇ ਉਮੀਦਵਾਰ ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਦੇ ਸਬੰਧ ਵਿੱਚ ਰਾਜ ਚੋਣ ਕਮਿਸ਼ਨ ਵਲੋਂ […]

Continue Reading

ਭਾਜਪਾ ਦੀ ਫੁੱਟ ਪਾਉ ਨਫ਼ਰਤੀ ਨੀਤੀ ਨੇ ਭਾਈ ਚਾਰਕ ਸਾਂਝ ਨੂੰ ਕਮਜ਼ੋਰ ਕੀਤਾ ਤੇ ਦੇਸ਼ ਦੇ ਟੁਕੜੇ ਟੁਕੜੇ ਕਰਨ ਵੱਲ ਵਧ ਰਹੀ ਹੈ।-ਅਰਸੀ

ਬਿਜਲੀ ਐਕਟ 2020 ਨੂੰ ਰੱਦ ਕਰਨ ਸਮੇਤ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਵੱਡੇ ਅੰਦੌਲਨ ਸਮੇਂ ਦੀ ਲੋੜ।-ਰੂਲਦੁ ਸਿੰਘ/ਚੋਹਾਨ ਕਾਮਰੇਡ ਧਰਮ ਸਿੰਘ ਫੱਕਰ ਦੀ ਬਰਸੀ ਇਨਕਲਾਬੀ ਜੋਸ਼ ਖਰੋਸ਼ ਨਾਲ ਮਨਾਈ ਗਈ ਮਾਨਸਾ,ਗੁਰਦਾਸਪੁਰ,3 ਦਸੰਬਰ (ਸਰਬਜੀਤ ਸਿੰਘ)– ਅੰਗਰੇਜ਼ ਹਕੂਮਤ ਪੱਖੀ ਤੇ ਸੰਵਿਧਾਨ ਵਿਰੋਧੀ ਆਰ ਐਸ ਐਸ ਤੇ ਭਾਜਪਾ ਦੀ ਫੁੱਟ ਪਾਉ ਨਫ਼ਰਤੀ ਨੀਤੀ ਨੇ ਭਾਈ ਚਾਰਕ ਸਾਂਝ ਨੂੰ ਕਮਜ਼ੋਰ […]

Continue Reading

ਡੇਰਾਬੱਸੀ ਦੇ ਬੀਡੀਪੀਓ ਨੂੰ ਚੋਣ ਕਮਿਸ਼ਨ ਵੱਲੋਂ ਦਫਤਰ ਤੋਂ ਗੈਰ ਹਾਜ਼ਰ ਰਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਤਲਬ ਕਰਨਾ ਸ਼ਲਾਘਾਯੋਗ ਕਾਰਵਾਈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਜਿਲਾਂ ਪ੍ਰੀਸ਼ਦ ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਚੋਣਾਂ ਲੈਣ ਵਾਲੇ ਸਾਰੇ ਉਮੀਦਵਾਰਾਂ ਨੂੰ ਐਨ ਓ ਸੀ ਲੈਂਣੀ ਜ਼ਰੂਰੀ ਸੀ ਪਰ ਸਰਕਾਰ ਵਿਰੋਧੀਆਂ ਨੂੰ ਚੋਣ ਤੋਂ ਪਾਸੇ ਕਰਨ ਲਈ ਐਨ ਓ ਸੀ ਦੇਣ ਵਿੱਚ ਢਿੱਲ ਮੱਠ ਕਰ ਰਹੀ ਸੀ ਜਦੋਂ ਕਿ ਵਿਰੋਧੀਆਂ ਵਲੋਂ ਸਰਕਾਰੀ ਦਫ਼ਤਰਾਂ ‘ਚ ਬੀ ਡੀ […]

Continue Reading

ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਦੀ ਸ਼ਤਾਬਦੀ ਦਾ ਸਿਆਸੀ ਕਰਨ ਤੋਂ ਬਾਅਦ ਸਹਿਬਜ਼ਾਦਿਆਂ ਦੇ ਸ਼ਹੀਦੀ ਪੰਦਰਵਾੜੇ’ਚ ਸਕੂਲੀ ਬੱਚਿਆਂ ਦੇ ਫੈਸੀ ਡਰੈੱਸ ਕਰਵਾਉਣੇ ਸਿੱਖੀ ਸਿਧਾਂਤਾਂ ਦੇ ਉਲਟ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਬੀਤੇ ਸਮੇਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਦੇ ਸਰਕਾਰੀ ਸਮਾਗਮਾਂ ਵਿੱਚ ਪੰਜਾਬ ਸਰਕਾਰ ਨੇ ਸ਼ਹੀਦੀ ਧਾਰਮਿਕ ਸ਼ਤਾਬਦੀ ਦਾ ਰੱਜ ਕੇ ਸਿਆਸੀ ਕਰਨ ਕੀਤਾ ਤੇ ਧਰਮੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਹੁਣ ਸਿਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਜਬਰੀ ਦਖਲ ਅੰਦਾਜੀ […]

Continue Reading

ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਐਫਆਈਆਰ ਦੀਆਂ ਸਾੜੀਆਂ ਕਾਪੀਆਂ- ਪੁਨੀਤ ਸਾਗਰ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)–ਪੁਨੀਤ ਸਾਗਰ ਜ਼ਿਲ੍ਹਾ ਪ੍ਰਧਾਨ ਸੀ ਪੀ ਐਫ ਕਰਮਚਾਰੀ ਯੂਨੀਅਨ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਕਿ ਪਿਛਲੇ ਦਿਨੀ NMOPS ਵਲੋਂ ਦਿੱਲੀ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤੀ ਮਹਾ ਰੈਲੀ ਦੇ ਸੰਬੰਧ ਵਿੱਚ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਹੋਰ ਸਾਥੀਆਂ ਤੇ ਦਿਲੀ ਸਰਕਾਰ ਵਲੋਂ ਐਫ ਆਈ ਆਰ ਦਰਜ ਕੀਤੀ ਗਈ ਸੀ । ਇਸ ਸਬੰਧ […]

Continue Reading

4 ਤੋਂ 6 ਦਸੰਬਰ ਤੱਕ ਜਿਲਾ ਗੁਰਦਾਸਪੁਰ ਅਤੇ ਜਿਲਾ ਪਠਾਨਕੋਟ ਦੇ ਹਰ ਖਜ਼ਾਨਾ ਦਫਤਰ ਵਿਚ ਪੈਨਸ਼ਨਰਾਂ ਦੀ ਈ-ਕੇਵਾਈਸੀ ਕਰਕੇ ਪੈਨਸ਼ਨਰ ਸੇਵਾ ਪੋਰਟਲ ਨਾਲ ਜੋੜਿਆ ਜਾਵੇਗਾ – ਜੋਗਿੰਦਰ ਸ਼ਰਮਾ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)– ਜੋਗਿੰਦਰ ਪਾਲ ਸ਼ਰਮਾ, ਜਿਲ੍ਹਾ ਖਜਾਨਾ ਅਫਸਰ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਪੰਜਾਬ ਵੱਲੋ ਪੈਨਸ਼ਨਰ ਸੇਵਾ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਪੰਜਾਬ ਸਰਕਾਰ ਦਾ ਹਰ ਪੈਨਸ਼ਨਰ/ਫੈਮਿਲੀ ਪੈਨਸ਼ਨਰ ਘਰ ਬੈਠ ਕੇ ਹੀ ਪੈਨਸ਼ਨ ਸੇਵਾ ਪੋਰਟਲ ਰਾਹੀ ਸਰਕਾਰ ਵੱਲੋ ਮਿਲ ਰਹੀ ਹਰ ਸਹੂਲਤ ਆਨਲਾਇਨ ਮਾਧਿਅਮ ਰਾਹੀ ਪ੍ਰਾਪਤ […]

Continue Reading

ਸਰਦੀਆਂ ਦਾ ਸੈਸ਼ਨ ਸ਼ੁਰੂ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਐਮ ਪੀ ਦੀ ਪਰੋਲ ਤੇ ਰੋਕ ਲੱਗਣੀ ਸਿੱਖਾਂ ਨਾਲ ਧੱਕਾ ਸ਼ਾਹੀ ਵਰਤਾਰਾ ਤੇ ਗੈਰ ਸੰਵਿਧਾਨਕ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)– ਖਡੂਰ ਸਾਹਿਬ ਤੋਂ ਐਮ ਪੀ ਤੇ ਵਾਰਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਮੈਨੂੰ ਸਰਦ ਰੁੱਤ ਪਾਰਲੀਮੈਂਟ ਸੈਸ਼ਨ ਵਿੱਚ ਭਾਗ ਲੈਣ ਲਈ ਪਰੋਲ ਦਿੱਤੀ ਜਾਵੇ, ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਅਰਜ਼ੀ ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਇਸ […]

Continue Reading

ਛੱਤੀਸਗੜ੍ਹ ਵਿੱਚ 3200 ਕਰੌੜ ਦੇ ਸ਼ਰਾਬ ਘੁਟਾਲੇ ‘ਚ ਆਈ ਪੀ ਐਸ ਅਧਿਕਾਰੀ ਦੇ ਸ਼ਾਮਲ ਹੋਣ ਵਾਲੀ ਘਟਨਾ ਭਿਰਸ਼ਟਾਚਾਰ ਦੀ ਜੜ੍ਹਾ ਉੱਚ ਪ੍ਰਸ਼ਾਸਨਿਕ ਅਧਿਕਾਰੀ ਬਿਆਨ ਕਰਦੀ-ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)–ਪੰਜਾਬ ਸਮੇਤ ਭਾਰਤ ਦੇ ਕਈ ਸੂਬਿਆਂ ਵਿਚ ਸੀਨੀਅਰ ਉਚ ਅਧਿਕਾਰੀਆਂ ਦਾ ਭਿਰਸ਼ਟਾਚਾਰ ਵਿਚ ਸ਼ਾਮਿਲ ਹੋਣਾ ਅਤੇ ਉਨ੍ਹਾਂ ਕੋਲੋਂ ਭਿਰਸ਼ਟਾਚਾਰ ਰਾਹੀਂ ਇਕੱਠੀ ਕੀਤੀ ਕਰੌੜਾਂ ਅਰਬਾਂ ਰੁਪਏ ਦੀ ਰਕਮ ਜਿਸ ਦੀ ਗਿਣਤੀ ਕਰਵਾਉਣ ਲਈ ਮਸ਼ੀਨਾਂ ਮੰਗਵਾਉਣੀਆ ਪਈਆਂ ਅਤੇ ਹੁਣ ਛੱਤੀਸਗੜ੍ਹ ਵਿੱਚ 3200 ਰੁਪਏ ਦੇ ਸ਼ਰਾਬ ਘੁਟਾਲੇ ਵਿੱਚ ਇੱਕ ਸੀਨੀਅਰ ਆਈ ਪੀ ਐਸ ਅਧਿਕਾਰੀ […]

Continue Reading

ਚੋਣਾਂ ਦਾ ਐਲਾਨ ਹੁੰਦੇ ਹੀ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਰਮਨ ਬਹਿਲ ਨੂੰ ਵੱਡਾ ਸਮਰਥਨ

ਭੁੱਲੇ ਚੱਕ ਦੀ ਸਮੁੱਚੀ ਪੰਚਾਇਤ ਅਤੇ ਪਿੰਡ ਦੇ ਅਨੇਕਾਂ ਮੁਹਤਬਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)— ਬਲਾਕ ਸੰਮਤੀ ਅਤੇ ਜ਼ਿਲ੍ਾ ਪਰਿਸ਼ਦ ਚੋਣਾਂ ਦਾ ਐਲਾਨ ਹੁੰਦਿਆਂ ਹੀ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦੋਂ ਇਸ ਹਲਕੇ ਦੇ ਅਹਿਮ ਪਿੰਡ ਭੁੱਲੇ ਚੱਕ ਦੀ […]

Continue Reading

ਨੈਸ਼ਨਲ ਹੈਲਥ ਮਿਸ਼ਨ ਦੇ ਸਿਹਤ ਕਰਮਿਆਂ ਨੇ ਕੀਤਾ ਸਰਕਾਰ ਦਾ ਪਿੱਟ ਸਿਆਪਾ ਅਤੇ ਫੂਕਿਆ ਸੀਐੱਮ ਮਾਨ ਦਾ ਪੁਤਲਾ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਦੇ ਜਿਲਾ ਪ੍ਰਧਾਨ ਡਾ ਸੁਨੀਲ ਤਰਗੋਤਰਾ ਨੇ ਦੱਸਿਆ ਕਿ ਪਿਛਲੇ ਲਗਭਗ 17 ਸਾਲਾਂ ਤੋਂ ਐਨਐਚਐਮ ਮੁਲਾਜ਼ਮ ਬਹੁਤ ਹੀ ਨਿਗੂਣੀਆਂ ਤਨਖਾਵਾਂ ਉੱਤੇ ਕੰਮ ਕਰ ਰਹੇ ਹਨ । ਸਿਹਤ ਮਹਿਕਮੇ ਦਾ ਲਗਭਗ 70 ਫ਼ੀਸਦੀ ਕੰਮ ਏਨਾ ਮੁਲਾਜ਼ਮਾਂ ਕੋਲੋਂ ਹੀ […]

Continue Reading