ਪੈਲੀ ਵਿੱਚ ਮਿਲੀ ਨਾ-ਮਾਲੂਮ ਵਿਅਕਤੀ ਦੀ ਲਾਸ਼
ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਥਾਣਾ ਪੁਰਾਣਾ ਸ਼ਾਲਾ ਦੇ ਅਧੀਨ ਆਉੰਦੇ ਪਿੰਡ ਜਗਤਪੁਰ ਕਲਾਂ ਦੇ ਪੈਲੀ ਵਿੱਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਥਾਣਾ ਪੁਰਾਣਾ ਸ਼ਾਲਾ ਦੇ ਮੁੱਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ 14 ਮਾਰਚ ਨੂੰ ਇੱਕ ਟੈਲੀਫੋਨ ਪਿੰਡ ਜਗਤਪੁਰ ਕਲਾਂ ਸਾਬਕਾ ਸਰਪੰਚ ਜੋਗਿੰਦਰਪਾਲ ਦਾ ਥਾਣਾ ਮਸੂਲ ਹੌਇਆ ਕਿ ਸਤਨਾਮ ਸਿੰਘ ਪੁੱਤਰ ਵਕੀਲਾ ਸਿੰਘ […]
Continue Reading

