ਹਰਜਿੰਦਰ ਸਿੰਘ ਕਲਸੀ ਨੇ ਬਟਾਲਾ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਦਾ ਵੀ ਸੰਭਾਲਿਆ ਅਹੁਦਾ
ਗੁਰਦਾਸਪੁਰ, 8 ਅਕਤੂਬਰ ( ਸਰਬਜੀਤ ਸਿੰਘ)– ਹਰਜਿੰਦਰ ਸਿੰਘ ਕਲਸੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ (ਡੀ.ਪੀ.ਆਰ.ਓ) ਦਾ ਅਹੁਦਾ ਸੰਭਾਲ ਲਿਆ ਹੈ। ਹਰਜਿੰਦਰ ਸਿੰਘ ਕਲਸੀ ਇਸ ਤੋ ਪਹਿਲਾਂ ਵੀ ਕਰੀਬ ਅੱਠ ਸਾਲ ਗਰਦਾਸਪੁਰ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਬਟਾਲਾ […]
Continue Reading

