ਗੁਰਦੁਆਰਾ ਮਾਤਾ ਸਾਹਿਬ ਦੇਵਾ ਵਿਖੇ ਮਾਤਾ ਜੀ ਦੇ ਜਨਮ ਦਿਹਾੜੇ ਤੇ ਧਾਰਮਿਕ ਦੀਵਾਨ ਸੱਜੇ,ਮਹੱਲਾ ਕੱਢਿਆ ਗਿਆ ਤੇ ਬਾਬਾ ਸੁੱਖਾ ਸਿੰਘ ਮੰਨਣ ਗਾੜੇ ਦੇਗਾਂ ਸਰਦਾਰੀਆਂ ਛਕਾਈਆਂ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਗੁਰੂ ਨਾਨਕ ਦਲ ਮੜੀਆਂ ਵਾਲਿਆਂ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜਗਜੀਤ ਸਿੰਘ ਦੀ ਅਗਵਾਈ ‘ਚ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਵੱਲੋਂ ਖਾਲਸੇ ਦੀ ਮਾਤਾ ( ਮਾਤਾ ਸਾਹਿਬ ਦੇਵਾਂ) ਜੀ ਦੇ ਜ਼ਨਮ ਦਿਹਾੜੇ ਤੇ ਅੱਜ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਗਾੜੀਆਂ ਦੇਗਾਂ ਸਰਦਾਈਆ ਦੇ ਲੰਗਰ […]
Continue Reading

