ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਲੀਗਲ ਲਿਟਰੇਸੀ ਬਾਰੇ ਸੈਮੀਨਾਰ ਕਰਵਾਏ ਗਏ
ਬੱਚਿਆਂ ਨੂੰ ਉਹਨਾਂ ਦੇ ਮੌਲਿਕ ਕਰਤੱਵਾਂ, ਮੌਲਿਕ ਹੱਕਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦੇਣ ਲਈ ਮਿਤੀ 31 ਅਕਤੂਬਰ […]
Continue Reading
