CBA Infotech
Gurdaspur, 20 october (sarabjit singh)-
Continue ReadingFrom festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
Gurdaspur, 20 october (sarabjit singh)-
Continue Readingਆਪਣੇ ਕੰਮਕਾਜ ਕਰਵਾਉਣ ਲਈ ਲੋਕਾਂ ਨੂੰ ਕਰਨਾ ਪਵੇਗਾ ਹੋਰ ਇੰਤਜਾਰਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)- ਪੀ.ਐਸ.ਐਸ.ਐਸ.ਯੂ ਪੰਜਾਬ ਵੱਲੋ ਲਏ ਫੈਸਲੇ ਦੇ ਹੱਕ ਵਿੱਚ ਜਿਲਾ ਗੁਰਦਾਸਪੁਰ ਦੇ ਸਾਰੇ ਵੱਖ ਵੱਖ ਵਿਭਾਗਾਂ ਦੇ ਸਾਥੀਆਂ ਨੂੰ 10 ਤੋ 15 ਅਕਤੂਬਰ ਤੱਕ ਕੰਮ ਠੱਪ ਰੱਖਣ ਤੋ ਬਾਅਦ ਕਲੈਰੀਕਲ ਅਮਲੇ ਵੱਲੋ 26 ਤੱਕ ਸਰਕਾਰ ਵਲੋਂ ਮੰਗਾ ਨਾ ਮੰਨਣ ਤੇ ਹੜਤਾਲ ਵਿੱਚ […]
Continue Readingਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਚਾਲੂ ਵਰੇ ਵਾਸਤੇ 161.31 ਕਰੋੜ ਰੁਪਏ ਦਾ ਬਜਟ ਰੱਖਿਆਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਪਿੱਛਲੀਆ ਸਰਕਾਰਾਂ ਨਾਲੋਂ ਦੁਗਣਾ ਬਜਟ 161.31 ਕਰੋੜ ਰੁਪਏ ਰੱਖਿਆ […]
Continue Readingਨੌਜਵਾਨਾਂ ਦੇ ਸਮੂਹ ਵੱਲੋਂ ਖੇਤਾਂ ਵਿੱਚੋਂ ਪਰਾਲੀ ਨੂੰ ਬੇਲਰ ਦੀ ਮਦਦ ਨਾਲ ਗੱਠਾਂ ਬਣਾ ਕੇ ਚੁੱਕਿਆ ਜਾ ਰਿਹਾਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ) – ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀਆਂ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰੇਰਨਾ ਤੇ ਸਹਿਯੋਗ ਨਾਲ ਕਿਸਾਨ ਇਸ ਵਾਰ ਝੋਨੇ ਦੀ ਪਰਾਲੀ ਨੂੰ […]
Continue Readingਸਿਰਫ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਥਾਵਾਂ ’ਤੇ ਹੀ ਆਰਜ਼ੀ ਲਾਇਸੰਸ ਧਾਰਕ ਵੇਚ ਸਕਣਗੇ ਪਟਾਖੇ ਬਿਨ੍ਹਾਂ ਆਰਜ਼ੀ ਲਾਇਸੰਸ ਤੋਂ ਜੇਕਰ ਕਿਸੇ ਦੁਕਾਨਦਾਰ ਨੇ ਪਟਾਖੇ ਵੇਚੇ ਜਾਂ ਸਟੋਰ ਕੀਤੇ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਦੀਵਾਲੀ ਮੌਕੇ ਪਟਾਖੇ ਵੇਚਣ/ਸਟੋਰ ਕਰਨ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਹਨ। ਇਸਦੇ ਨਾਲ […]
Continue Readingਖਰੀਦ ਕੀਤੇ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ ਪਾਏ ਗਏ 527.66 ਕਰੋੜ ਰੁਪਏ ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ ) – ਗੁਰਦਾਸਪੁਰ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 256679 ਮੀਟਰਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]
Continue Readingਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ) – ਪਿੰਡ ਡੱਲਾ ਗੋਰਿਆ ਵਿਖੇ ਪਾਣੀ ਅਤੇ ਪਰਾਲੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖ਼ੇਤਰੀ ਖੋਜ ਕੇਂਦਰ ਗੁਰਦਾਸਪੁਰ ਅਤੇ ਫਾਰਮ ਸਲਾਹਕਰ ਸੇਵਾ ਸੰਸਥਾ ਵਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਸਕੀਮ ਅਧੀਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪਿੰਡ ਡੱਲਾ ਗੋਰੀਆ ਵਿਖੇ ਨਾਲ ਲਗਦੇ ਪਿੰਡਾਂ ਦੇ 150 ਤੋਂ ਵੱਧ ਕਿਸਾਨਾਂ ਨੇ […]
Continue Readingਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)–ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਰਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਕੱਲ ਗਾਂਧੀਨਗਰ ਵਿਖੇ ਦਿੱਤੇ ਉਸ ਬਿਆਨ ਨੂੰ ਦੇਸ਼ ਦੀ ਨਿਆਂ ਪਾਲਿਕਾ, ਸੋਸ਼ਲ ਮੀਡੀਆ, ਐਨਜੀਓਜ਼ ਤੇ ਲੋਕਤੰਤਰ ਦੀ ਪਹਿਲੋਂ ਹੀ ਸੀਮਤ ਆਜ਼ਾਦੀ ਲਈ ਅਤਿਅੰਤ ਘਾਤਕ ਕਰਾਰ ਦਿੱਤਾ ਹੈ, ਜਿਸ ਵਿਚ ਉਨਾਂ ਨੇ ਕਿਹਾ […]
Continue Readingਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਗੁਰਦਾਸਪੁਰ ਡਾ. ਸੁਖਮਿੰਦਰ ਕੌਰ ਦੀ ਪ੍ਰਧਾਨਗੀ ਹੇਠ ਦਫ਼ਤਰ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਗੁਰਦਾਸਪੁਰ ਵਿਖੇ ਸੀਨਿਅਰ ਆਯੂਵੈਦਿਕ ਫੀਜੀਸ਼ੀਆਨ, ਆਯੂਵਰਵੈਦਿਕ ਮੈਡੀਕਲ ਅਫ਼ਸਰ, ਦਫਤਰੀ ਸਟਾਫ ਤੇ ਹੋਰਨਾਂ ਨਾਲ ਇਕ ਮੀਟਿੰਗ ਹੋਈ, ਜਿਸ ਵਿੱਚ ਮਿਤੀ 22-23 ਅਕਤੂਬਰ 2022 ਨੂੰ ਸੱਤਵਾਂ ਆਯੂਰਵੈਦ ਦਿਵਸ/ਧੰਨਵੰਤਰੀ ਦਿਵਸ ਮਨਾਉਣ ਸਬੰਧੀ ਚੱਲ ਰਹੀਆਂ […]
Continue Reading