ਮੋਗੇ ਵਾਲੇ ਹੈਪੀ ਸਰਪੰਚ ਕਤਲ ਮਾਮਲੇ ‘ਚ ਪੁਲਸ ਉੱਚ ਪੱਧਰੀ ਜਾਂਚ ਕਰੇ, ਨਿਰਦੋਸ਼ਾਂ ਨੂੰ ਤੰਗ ਨਾ ਕੀਤਾ ਜਾਵੇ, ਆਸ਼ਕੀ ਹੀ ਬਣੀ ਸਰਪੰਚ ਦੀ ਮੌਤ ਦਾ ਕਾਰਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਮੋਗੇ ਵਾਲੇ ਹੈਪੀ ਸਰਪੰਚ ਦੇ ਕਤਲ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਪੱਸ਼ਟ ਕੀਤਾ ਰੁਪਿੰਦਰ ਕੌਰ ਨਾਂ ਦੀ ਔਰਤ ਦੇ ਹੈਪੀ ਸਰਪੰਚ ਨਾਲ ਨਜਾਇਜ਼ ਸਬੰਧ ਚੱਲ ਰਹੇ ਸਨ,ਜੋ ਆਪਣੇ ਪਤੀ ਤੋਂ ਅਲੱਗ ਬਿਨਾਂ ਤਲਾਕ  ਰਹੇ ਰਹੀ ਸੀ,ਰੁਪਿੰਦਰ ਕੌਰ ਦਾ ਆਪਣੇ ਸੌਹਰੇ ਪ੍ਰਵਾਰ ਨਾਲ ਤਲਾਕ […]

Continue Reading

34 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 12 ਮੁੱਖ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਮੇਰਾ ਮਕਸਦ, ਸੁਖਾਲੀ ਆਵਾਜਾਈ ਅਤੇ ਗੁਰਦਾਸਪੁਰ ਦੀ ਨਵੀਂ ਨੁਹਾਰ- ਰਮਨ ਬਹਿਲ ਕਿਹਾ-ਅਸੀਂ ਜੋ ਕਹਿੰਦੇ ਹਾਂ, ਉਹ ਕਰਕੇ ਦਿਖਾਉਂਦੇ ਹਾਂ ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ 34 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 12 ਮੁੱਖ ਸੜਕਾਂ ਦੇ ਨਵੀਨੀਕਰਨ ਦੇ […]

Continue Reading

ਡੇਰਾ ਸਿਰਸਾ ਮੁੱਖੀ ਰਾਮ ਰਹੀਮ ਨੂੰ ਛੱਤਰਪਤੀ ਪੱਤਰਕਾਰ ਕਤਲਕਾਂਡ ਮਾਮਲੇ ‘ਚ ਹਾਈ ਕੋਰਟ ਨੇ ਬਰੀ ਕਰਕੇ ਦੱਸ ਦਿੱਤਾ ਹੈ ਕਿ ਭਾਰਤੀ ਅਦਾਲਤਾਂ ਵਿੱਚ ਇਨਸਾਫ਼ ਨਾ ਦੀ ਕੋਈ ਗੱਲ ਨਹੀਂ ? ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)–ਇੱਕ ਪਾਸੇ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਿੱਖ ਬਹੁਤ ਸਾਰੀਆਂ ਜੇਲ੍ਹਾਂ ਵਿੱਚ ਸੜ ਰਹੇ ਹਨ ਅਤੇ ਦੂਸਰੇ ਪਾਸੇ ਬਲਾਤਕਾਰੀ ਤੇ ਕਾਤਲ ਸਾਧ ਰਾਮ ਰਹੀਮ ਨੂੰ ਗੈਰ ਕਾਨੂੰਨੀ ਤੌਰ ਤੇ ਬਾਰ ਬਾਰ ਜੇਲ੍ਹ ਤੋਂ ਪਰੂਲ ਦੇ ਕੇ ਸਿੱਖਾਂ ਨੂੰ ਚਿੜਾਉਣਾ ਭਾਰਤ ਸਰਕਾਰ ਦਾ ਸ਼ੁਗਲ ਬਣ ਗਿਆ ਹੈ ਅਤੇ ਹੁਣ […]

Continue Reading

ਅਮਰੀਕਾ ਈਰਾਨ ਜੰਗ ‘ਚ ਦੁਬਈ ਤੋਂ ਹਵਾਈ ਉਡਾਨਾਂ ਬੰਦ ਹੋਣ ਤੇ ਈਰਾਨ ਵੱਲੋਂ ਅਮਰੀਕਾ ਅੱਗੇ ਗੇਡੇ ਨਾਂ ਟੇਕਣ ਦੇ ਨਾਲ ਨਾਲ ਆਖ਼ਰੀ ਸਾਹਾਂ ਤੱਕ ਲੜਨ ਤੋਂ ਸਾਫ ਹੈ ਕਿ ਜੰਗ ਲੰਬੀ ਚੱਲੇਗੀ,ਭਾਰਤ ਵਰਤੇ ਕੂਟਨੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)–ਅਜਰਾਈਲ ਅਮਰੀਕਾ ਵੱਲੋਂ ਈਰਾਨ ਤੇ ਬੇਵਜ੍ਹਾ ਕਮਲਾ ਕੀਤਾ ਗਿਆ ਇਸ ਦਾ ਸਭ ਤੋ ਪਤਾ ਹੈ ਕਿ ਅਮਰੀਕਾ ਆਪਣੀ ਤਾਕ਼ਤ ਦਾ ਗਲਤ ਇਸਤੇਮਾਲ ਕਰਦਾ ਹਰ ਅਜ਼ਾਦ ਪਸੰਦ ਮੁਲਕਾਂ ਨੂੰ ਆਪਣੇ ਗੁਲਾਮ ਬਣਾਉਣ ਤੇ ਤੁਲਿਆ ਹੋਇਆ ਹੈ ਅਤੇ ਇਸੇ ਕੜੀ ਤਹਿਤ ਅਮਰੀਕਾ ਈਰਾਨ ਵਿਚ ਆਪਣੀ ਦਖਲਅੰਦਾਜ਼ੀ ਰਾਹੀਂ ਪ੍ਰਸ਼ਾਸਨ ਚਲਾਉਣ ਲਈ ਵਚਨਬੱਧ ਹੈ ਅਤੇ […]

Continue Reading

ਰਮਨ ਬਹਿਲ ਵੱਲੋਂ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਮਹਿਲਾ ਉੱਦਮੀਆਂ ਦਾ ਸਨਮਾਨ

‘ਅੰਤਰ ਰਾਸ਼ਟਰੀ ਮਹਿਲਾ ਦਿਵਸ’ ਮੌਕੇ ਕਲਾ ਕੇਂਦਰ ਗੁਰਦਾਸਪੁਰ ਵਿਖੇ ਸਮਾਗਮ-ਉਦਮੀ ਔਰਤਾਂ ਨੂੰ ਪ੍ਰਸ਼ੰਸਾ ਪੱਤਰ ਤੇ ਟਰਾਫੀਆਂ ਭੇਂਟ ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮੌਕੇ ਪੰਜਾਬ ਸਰਕਾਰ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਵਿੱਚ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ ਬਹਿਲ ਮੁੱਖ ਮਹਿਮਾਨ ਵਜੋਂ […]

Continue Reading

ਚੱਲ ਰਹੇ ਅਜਰਾਇਲ ਇਰਾਨ ਯੁੱਧ ਸਮੇਂ ਭਾਰਤ ਨੂੰ ਤੇਲ ਵਿੱਚ ਵਿਗਨ ਨਹੀਂ ਪਵੇਗਾ,ਈਰਾਨ ਨੇ ਸਪੱਸ਼ਟ ਕੀਤਾ ਕਿ ਜੋ ਰਸਤਾ ਬੰਦ ਕੀਤਾ ਹੈ ਉਹ ਸਿਰਫ਼ ਅਮਰੀਕਾ ਅਜਰਾਈਲ ਵਾਸਤੇ ? ਭਾਰਤ ਲਈ ਨਹੀਂ – ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)–ਅਜਰਾਈਲ ਇਰਾਨ ਯੁੱਗ ਬਹੁਤ ਜ਼ੋਰਾਂ ਤੇ ਚਲ ਰਿਹਾ ਹੈ ਅਮਰੀਕਾ ਅਜਰਾਈਲ ਨਾਲ ਈਰਾਨ ਕੋਈ ਗੱਲ ਬਾਤ ਨੂੰ ਤਿਆਰ ਨਹੀਂ ! ਅਤੇ ਇਰਾਨ ਨੇ ਅਮਰੀਕਾ ਅਜਰਾਈਲ ਤੇ ਜ਼ਬਰਦਸਤ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਕਰੋ ਜਾਂ ਮਰੋ ਵਾਲੀ ਨੀਤੀ ਤੇ ਚੱਲ ਪਿਆ ਹੈ ਜਦੋਂ ਕਿ ਇਸ ਦਰਮਿਆਨ ਅਮਰੀਕਾ ਨੇ ਸਪੱਸ਼ਟ ਕਰ […]

Continue Reading

ਰਣਜੀਤ ਸਿੰਘ ਦੇ ਝੂਠੇ ਪੁਲਸ ਮੁਕਾਬਲੇ ‘ਚ ਮਾਰਨ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਡੀ ਜੀ ਪੀ ਪੰਜਾਬ ਪੁਲਸ ਨੂੰ ਤਲਬ ਕਰਨਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)–ਪੰਜਾਬ ਪੁਲਸ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਕਰਕੇ ਜਿਥੇ ਨੌਜਵਾਨ ਪੀੜ੍ਹੀ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ ਉਥੇ ਰਾਜ਼ ਦੇ ਬੱਚੇ ਬੱਚੇ ਵਿੱਚ ਦਾਹਿਸਤ ਫੈਲੀ ਹੋਈ ਅਤੇ ਇਸ ਸਬੰਧੀ ਵਿਰੋਧੀ ਧਿਰ ਵੀ ਇਲਜ਼ਾਮ ਲਾ ਰਹੀ ਹੈ ਕਿ ਪੰਜਾਬ ਪੁਲਿਸ ਬੇਲਗਾਮ ਹੋ ਚੁੱਕੀ ਹੈ ਤੇ ਸਰਕਾਰ ਲੋਕਾਂ ਦੇ ਪੁੱਤਰਾਂ ਤੇ ਰਾਜਨੀਤੀ […]

Continue Reading

ਅਗਨੀਵੀਰ ਭਰਤੀ ਰੈਲੀ 9 ਤੋਂ 18 ਮਾਰਚ ਤੱਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਹੋਵੇਗੀ

ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਭਾਰਤੀ ਫੌਜ ਭਰਤੀ ਦਫ਼ਤਰ, ਅੰਮ੍ਰਿਤਸਰ, ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ 9 ਤੋਂ 18 ਮਾਰਚ 2026 ਤੱਕ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਅਗਨੀਵੀਰ ਭਰਤੀ ਰੈਲੀ ਦਾ ਕਰਵਾ ਰਿਹਾ ਹੈ। ਇਸ ਭਰਤੀ ਰੈਲੀ ਵਿੱਚ, ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਅਤੇ ਅਗਨੀਵੀਰ ਟਰੇਡਸਮੈਨ (10ਵੀਂ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਦੇ 34 ਲੋੜਵੰਦ ਵਿਦਿਆਰਥੀਆਂ ਨੂੰ 85,000 ਰੁਪਏ ਦੀ ਸਕਾਲਰਸ਼ਿਪ ਸਹਾਇਤਾ

ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਇੱਕ ਪ੍ਰੇਰਣਾਦਾਇਕ ਪਹਿਲ ਕੀਤੀ ਗਈ। ਸਰਕਾਰੀ ਕਾਲਜ ਰਿਟਾਇਰਡ ਟੀਚਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਕਾਲਜ ਦੇ 34 ਲੋੜਵੰਦ ਵਿਦਿਆਰਥੀਆਂ ਨੂੰ ਕੁੱਲ 85,000 ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਸ਼ਵਨੀ ਕੁਮਾਰ ਭੱਲਾ ਦੀ ਹਾਜਰੀ ਵਿੱਚ ਵੰਡੇ ਗਏ। […]

Continue Reading

ਆਦੀਆਂ ਚੈੱਕ ਪੋਸਟ ‘ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਨਮਿੱਤ ਸ਼ਰਧਾਂਜ਼ਲੀ ਸਮਾਗਮ

ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟਧਾਰੀਵਾਲ/ਗੁਰਦਾਸਪੁਰ, 4 ਮਾਰਚ  (ਸਰਬਜੀਤ ਸਿੰਘ)–  ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਕਲਾਸ਼ਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿੱਤ ਸਰਧਾਂਜਲੀ ਸਮਾਗਮ ਹੋਇਆ, ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਪੰਜਾਬ, […]

Continue Reading