ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਪੂਰੀ ਤਰਾਂ ਵਚਨਬੱਧ – ਕੈਬਨਿਟ ਮੰਤਰੀ ਕਟਾਰੂਚੱਕ
ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ ) – ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਹੈ ਕਿ ਐੱਸ.ਵਾਈ.ਐੱਲ ਨਹਿਰ ਦੇ ਮੁੱਦੇ ’ਤੇ ਪੰਜਾਬ ਸਰਕਾਰ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ ਅਤੇ ਪੰਜਾਬ ਕੋਲ ਕਿਸੇ ਦੂਜੇ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਵੀ […]
Continue Reading
