ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ – ਜਲ ਸਰੋਤ ਮੰਤਰੀ
ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਹੁਸ਼ਿਆਰਪੁਰ ਤੇ ਗੁਰਦਾਸਪੁਰ ਦਾ ਦੌਰਾ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ […]
Continue Reading

