ਹੁਣ ਪੰਜਾਬ ਵਿੱਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ
ਪੰਜਾਬ ਪੁਲਿਸ ਨੇ ਐਨ.ਐੱਚ.ਏ.ਆਈ. 1033 ਹਾਈਵੇਅ ਹੈਲਪਲਾਈਨ ਅਤੇ ਸਾਈਬਰ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਡਾਇਲ 112 ਨਾਲ ਜੋੜਿਆ ਨਵਾਂ ਏਕੀਕਰਨ ਪ੍ਰਦਾਨ ਕਰ ਰਿਹਾ ਹੈ ਫ਼ੌਰੀ ਪ੍ਰਤੀਕਿਰਿਆ ਅਤੇ ਕਾਰਜ -ਕੁਸ਼ਲਤਾ ਵਿੱਚ ਆ ਰਿਹਾ ਹੈ ਸੁਧਾਰ : ਵਿਧਾਇਕ ਰੰਧਾਵਾਡੇਰਾ ਬਾਬਾ ਨਾਨਕ/ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਐਮਰਜੈਂਸੀ […]
Continue Reading

