ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਪਰਿਵਾਰਕ ਮੀਟਿੰਗ ਆਯੋਜਿਤ
ਬਟਾਲਾ, ਗੁਰਦਾਸਪੁਰ 15 ਜੁਲਾਈ (ਸਰਬਜੀਤ ਸਿੰਘ)— ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਪਰਿਵਾਰਕ ਮੀਟਿੰਗ ਕੀਤੀ ਗਈ , ਜਿਸ ਵਿੱਚ ਜੋਨ ਚੇਅਰਮੈਨ ਗਗਨਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਨਵੀਂ ਚੁਣੀ ਟੀਮ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਪਰੋਕਤ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਲਾਇਨ ਪਰਦੀਪ ਚੀਮਾ ਨੇ ਦੱਸਿਆ […]
Continue Reading

