ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਮਾ ਸੁਰੱਖਿਆ ਬਲ ਵਲੋਂ ਬੀ.ਐਸ.ਐਫ ਬ੍ਰਾਸ ਬੈਂਡ ਦੁਆਰਾ ਰਾਸ਼ਟਰੀ ਗੀਤ “ਵੰਦੇ ਮਾਤਰਮ” ਦੀ ਸ਼ਾਨਦਾਰ ਪੇਸ਼ਕਾਰੀ
ਬੀ.ਐੱਸ.ਐਫ ਵਲੋਂ ਕਰਵਾਇਆ ਪ੍ਰੋਗਰਾਮ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ- ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)- ਅੱਜ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਵਲੋਂ ਬੀ.ਐਸ.ਐਫ ਬ੍ਰਾਸ ਬੈਂਡ ਦੁਆਰਾ ਰਾਸ਼ਟਰੀ ਗੀਤ “ਵੰਦੇ ਮਾਤਰਮ” ਦੀ ਪੇਸ਼ਕਾਰੀ ਵਾਲੇ ਇੱਕ ਦੇਸ਼ ਭਗਤੀ ਪ੍ਰੋਗਰਾਮ ਕਰਵਾਇਆ ਗਿਆ। […]
Continue Reading

