ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰੇਆਮ ਪੈਸੇ ਅਤੇ ਸੱਤਾ ਦੇ ਜ਼ੋਰ ਤੇ ਜਿੱਤ ਦਰਜ ਕੀਤੀ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੇ ਪ੍ਰਤੀਕਿਰਿਆ ਦੇਂਦਿਆਂ ਕਿਹਾ ਹੈ ਕਿ ਇਹ ਚੋਣ ਜਿੱਤੀ ਨਹੀਂ ਲੁੱਟੀ ਗਈ ਹੈ।ਇਸ ਸਬੰਧੀ ਗਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ […]
Continue Reading

