ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਸਵੀਪ ਮੈਂਬਰਾਂ ਨਾਲ ਮੀਟਿੰਗ
ਗੁਰਦਾਸਪੁਰ 3 ਮਾਰਚ (ਸਰਬਜੀਤ ਸਿੰਘ)– ਗੁਰਸਿਮਰਨਜੀਤ ਸਿੰਘ ਢਿਲੋਂ,ਵਧੀਕ ਡਿਪਟੀ ਕਮਿਸ਼ਨਰ (ਜ) -ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਸਵੀਪ ਮੈਂਬਰਾਂ ਨਾਲ ਮੀਟਿੰਗ ਕਰਕੇ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਜਾਇਜ਼ਾ ਲਿਆ। ਮੀਟਿੰਗ ਦੌਰਾਨ ਏ.ਡੀ.ਸੀ, ਗੁਰਸਿਮਰਨਜੀਤ ਸਿੰਘ ਢਿਲੋਂ ਵੱਲੋਂ ਦੱਸਿਆ ਗਿਆ ਕਿ ਵੋਟ, ਭਾਰਤ ਵਿੱਚ ਰਹਿਣ ਵਾਲੇ ਹਰ ਨਾਗਰਿਕ ਦੀ ਪਹਿਚਾਣ ਹੁੰਦੀ ਹੈ ਅਤੇ ਹਰ […]
Continue Reading

