ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ, ਬੀਤੀ ਸ਼ਾਮ ਤੱਕ 424225 ਮੀਟਰਿਕ ਟਨ ਖ਼ਰੀਦੀ – ਡਿਪਟੀ ਕਮਿਸ਼ਨਰ
ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 966.69 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 424225 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਕਿਸਾਨਾਂ ਦੀ ਫ਼ਸਲ ਖ਼ਰੀਦਣ […]
Continue Reading

