ਐੱਸ.ਡੀ.ਐਮ ਗੁਰਦਾਸਪੁਰ ਅਨੁਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਅਗਨੀਵੀਰ ਭਰਤੀ ਰੈਲੀ ਸਬੰਧੀ ਮੀਟਿੰਗ
ਅਗਨੀਵੀਰ ਭਰਤੀ ਰੈਲੀ 9 ਤੋਂ 18 ਮਾਰਚ ਤੱਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਹੋਵੇਗੀ ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਭਾਰਤੀ ਫੌਜ ਭਰਤੀ ਦਫ਼ਤਰ, ਅੰਮ੍ਰਿਤਸਰ, ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ 09 ਤੋਂ 18 ਮਾਰਚ 2026 ਤੱਕ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਅਗਨੀਵੀਰ ਭਰਤੀ ਰੈਲੀ ਦਾ ਕਰਵਾ ਰਿਹਾ ਹੈ। ਇਸ ਭਰਤੀ ਰੈਲੀ […]
Continue Reading

