ਆਨੰਦਪੁਰ ਸਾਹਿਬ ਵਿਖੇ ਹੁਲੜਬਾਜਾਂ ਨਾਲ਼ ਲੋਹਾ ਲੈਂ ਕੇ ਸ਼ਹੀਦ ਹੋਏ ਭਾਈ ਪ੍ਰਦੀਪ ਸਿੰਘ ਖਾਲਸਾ ਦੀ ਦੂਸਰੀ ਬਰਸੀ 6 ਨੂੰ ਗਾਜ਼ੀ ਕੋਟ ਵਿਖੇ ਮਨਾਈ ਜਾਵੇਗੀ-ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 1 ਮਾਰਚ ( ਸਰਬਜੀਤ ਸਿੰਘ)– ਅਨੰਦਪੁਰ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਤੇ ਹੁਲੜਬਾਜਾਂ ਨਾਲ਼ ਲੋਹਾ ਲੈਂ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਗੁਰਦਾਸਪੁਰ ਦੇ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਗਾਜ਼ੀ ਕੋਟ ਦੀ ਦੂਸਰੀ ਬਰਸੀ 6 ਮਾਰਚ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਸ਼ਹੀਦ ਦੇ ਪਿਤਾ ਸਤਿਕਾਰ ਯੋਗ ਸ੍ਰ ਗੁਰਬਖਸ਼ ਸਿੰਘ ਜੀ […]
Continue Reading

