ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕਰਵਾਏ ਜਾਣਗੇ 11 ਲੋੜਵੰਦ ਲੜਕੀਆਂ ਦੇ ਵਿਆਹ – ਏ.ਡੀ.ਸੀ. ਡਾ. ਬੇਦੀ
ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਪਹਿਲਕਦਮੀ ਕਰਦਿਆਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 3 ਮਾਰਚ ਨੂੰ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ […]
Continue Reading

