ਮੋਹਾਲੀ ਦੇ ਪਿੰਡ ਮੂਧੋ ਸੰਗਤੀਆਂ ਦੀ ਪੰਚਾਇਤ ਵੱਲੋਂ ਪ੍ਰਵਾਸੀਆਂ ਨੂੰ ਪਿੰਡੋ ਬਾਹਰ ਕੱਢਣ ਵਾਲੇ ਫੈਸਲੇ ਨੂੰ ਹਾਈਕੋਰਟ ਨੇ ਮੁੱਢੋਂ ਹੀ ਰੱਦ ਕਰਕੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 15 ਅਗਸਤ (ਸਰਬਜੀਤ ਸਿੰਘ)— ਭਾਰਤ ਦੇਸ਼ ਦੇ ਹਰ ਨਾਗਰਿਕ ਨੂੰ ਕਿਸੇ ਵੀ ਮਨ ਪਸੰਦ ਜਗਾਂ ਤੇ ਰਹਿਣ ਸੰਵਿਧਾਨਕ ਹੱਕ ਹੈ ਪਰ ਮੋਹਾਲੀ ਦੇ ਪਿੰਡ ਮੂਧੋ ਸੰਗਤੀਆਂ ਦੀ ਪੰਚਾਇਤ ਨੇ ਬੀਤੇ ਦਿਨੀਂ ਇੱਕ ਮਤਾ ਪਾ ਕੇ ਪਰਵਾਸੀ ਮਜ਼ਦੂਰਾਂ ਨੂੰ ਪਿੰਡਾਂ’ਚ ਬਾਹਰ ਕੱਢਣ ਲਈ ਅਲਟੀਮੇਟਮ ਦਿੱਤਾ ਸੀ ਅਤੇ ਹੁਣ ਇਸ ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ […]
Continue Reading

