ਮੋਦੀ ਸਰਕਾਰ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਪਾਸ ਗਿਰਵੀ ਰੱਖਿਆ-ਕਾਮਰੇਡ ਬੱਖਤਪੁਰਾ
ਮੁਕੇਰੀਆਂ, ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)— ਮੁਕੇਰੀਆਂ ਦੇ ਨਜ਼ਦੀਕੀ ਕਸਬੇ ਭੰਗਾਲੇ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਸਿਆਸੀ ਕਾਨਫਰੰਸ ਕੀਤੀ।ਇਸ ਸਮੇਂ ਬੋਲਦਿਆਂ ਲਿਬਰੇਸ਼ਨ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੱਤਰ ਅਸ਼ੋਕ ਮਹਾਜਨ, ਚਰਨਜੀਤ ਸਿੰਘ ਭਿੰਡਰ, ਅਸ਼ਵਨੀ ਕੁਮਾਰ ਲੱਖਣ ਕਲਾਂ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਮੋਦੀ […]
Continue Reading

