ਰੰਗਲਾ ਪੰਜਾਬ ਸਕੀਮ ਤਹਿਤ 1 ਕਰੋੜ 20 ਲੱਖ 81 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਜਾਰੀ- ਰਮਨ ਬਹਿਲ
ਰਮਨ ਬਹਿਲ ਵੱਲੋਂ 26 ਪਿੰਡਾਂ ਨੂੰ ਚੈੱਕ ਤਕਸੀਮ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਗੁਰਦਾਸਪੁਰ,28 ਨਵੰਬਰ (ਸਰਬਜੀਤ ਸਿੰਘ)— ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰ ਹਲਕੇ ਵਿੱਚ ਤੇਜ਼ ਰਫ਼ਤਾਰ ਨਾਲ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਰੰਗਲਾ ਪੰਜਾਬ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।ਪੰਜਾਬ ਦੀ ਧਰਤੀ ਨੂੰ […]
Continue Reading

