ਪ੍ਰਧਾਨ ਮੰਤਰੀ ਵੱਲੋਂ ਹੜ ਪ੍ਰਭਾਵਿਤ ਪੰਜਾਬ ਦੇ ਲੋਕਾਂ ਨੂੰ ਦਿੱਤੀ 1600 ਕਰੋੜ ਰੁਪਏ ਦੀ ਰਾਸ਼ੀ ਤੇ ਟਿਪਣੀ ਡੀਸੀ ਰਾਹੁਲ ਚੱਬਾ ਸੰਗਰੂਰ ਨੂੰ ਉਸ ਵਕਤ ਮਹਿੰਗੀ ਪਈ, ਜਦੋਂ ਮੋਦੀ ਦਫਤਰ ਦੇ ਖੜਕੇ ਫੋਨ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਹਵਾਈ ਨਿਰੀਖਣ ਕਰਨ ਆਏ ਤੇ ਆਪਣੇ ਇਸ ਦੌਰੇ ਤੋਂ ਬਾਅਦ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦੇਣ ਦਾ ਐਲਾਨ ਕਰ ਗਏ,ਪੰਜਾਬ ਸਰਕਾਰ, ਕਾਂਗਰਸ ਅਤੇ ਹੋਰਾਂ ਲੀਡਰਾਂ ਨੇ ਪ੍ਰਧਾਨ ਮੰਤਰੀ ਦੇ ਇਸ ਰਾਹਤ ਪੈਕੇਜ ਨੂੰ ਪੰਜਾਬ […]
Continue Reading

