ਹਰਜਿੰਦਰ ਸਿੰਘ ਕਲਸੀ ਨੇ ਬਟਾਲਾ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਦਾ ਵੀ ਅਹੁਦਾ ਸੰਭਾਲਿਆ
ਗੁਰਦਾਸਪੁਰ, 4 ਸਤੰਬਰ (ਸਰਬਜੀਤ ਸਿੰਘ )— ਹਰਜਿੰਦਰ ਸਿੰਘ ਕਲਸੀ ਨੇ ਅੱਜ ਜਿਲਾ ਲੋਕ ਸੰਪਰਕ ਅਫਸਰ ਗੁਰਦਾਸਪੁਰ (ਡੀਪੀਆਰਓ) ਦਾ ਅਹੁਦਾ ਸੰਭਾਲ ਲਿਆ ਹੈ। ਹਰਜਿੰਦਰ ਸਿੰਘ ਕਲਸੀ ਇਸ ਤੋ ਪਹਿਲਾਂ ਵੀ ਕਰੀਬ ਸੱਤ ਸਾਲ ਗਰਦਾਸਪੁਰ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਬਟਾਲਾ ਦੇ ਨਾਲ […]
Continue Reading

