ਪੰਜਾਬ ਅੰਦਰ ਅਮਨ ਕਾਨੂੰਨ ਦੀ ਹਾਲਤ ਲਗਾਤਾਰ ਬਦਤਰ ਹੋ ਰਹੀ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 28 ਅਗਸਤ ( ਸਰਬਜੀਤ ਸਿੰਘ)– ਫ਼ੈਜ਼ ਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਰਾਜਨੀਤਕ ਕਾਨਫਰੰਸ ਕੀਤੀ ਗਈ ਜਿਸ ਦੀ ਪ੍ਰਧਾਨਗੀ ਦਲਬੀਰ ਭੋਲਾ ਮਲਕਵਾਲ, ਰਮਨਦੀਪ ਪਿੰਡੀ ਅਤੇ ਬਚਨ ਸਿੰਘ ਮਛਾਣੀਆ ਨੇ ਸਾਂਝੇ ਤੌਰ ਤੇ ਕੀਤੀ।ਇਸ ਸਮੇਂ ਬੋਲਦਿਆਂ ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਗੁਲਜ਼ਾਰ ਸਿੰਘ ਭੁੰਬਲੀ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਿਬਰੇਸ਼ਨ ਦੇ […]
Continue Reading

