ਦੁਸਹਿਰੇ ਮਹਾਤਮਾ ਨੂੰ ਮੁੱਖ ਰੱਖਦਿਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੀਆਂ ਫੌਜਾਂ ਸਮੇਤ ਹਜ਼ੂਰ ਸਾਹਿਬ ਨੂੰ ਚਾਲੇ ਪਾਏ , 3 ਅਕਤੂਬਰ ਨੂੰ ਖੇਡਿਆਂ ਜਾਵੇਗਾ ਮਹੱਲਾ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੁਸਹਿਰੇ ਮੌਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਆਪਣੇ ਘੌੜਿਆ,ਫੌਜਾ ਤੇ ਪੂਰੇ ਰਾਜ਼ ਸਾਜ਼ ਸਮੇਤ ਪਹੁੰਚਦੀਆਂ ਹਨ ਅਤੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਂਦੇ ਹਨ ,ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਪਵਿੱਤਰ ਧਰਤੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰਾ […]
Continue Reading

