ਸੀਪੀਆਈਐਮ, ਸੀਪੀਆਈਐਮਐਲ ਲਿਬਰੇਸ਼ਨ ਅਤੇ ਆਰਐਮਪੀ ਆਈ ਦੀਆਂ ਖੱਬੀਆਂ ਧਿਰਾਂ ਵੱਲੋਂ ਅਮਿਤ ਸ਼ਾਹ ਖਿਲਾਫ ਕੀਤੀ ਰੋਸ਼ ਰੈਲੀ
ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– ਇੱਥੇ ਫੈਜਪਰਾ ਰੋਡ ਲਿਬਰੇਸ਼ਨ ਦਫਤਰ ਵਿਖੇ ਸੀਪੀਆਈਐਮ, ਸੀਪੀਆਈਐਮਐਲ ਲਿਬਰੇਸ਼ਨ ਅਤੇ ਆਰਐਮਪੀ ਆਈ ਦੀਆਂ ਖੱਬੀਆਂ ਧਿਰਾਂ ਵੱਲੋਂ ਭਾਰਤ ਪੱਧਰ ਉੱਪਰ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਤੋ ਇਸਤੀਫਾ ਲੈਣ ਲਈ ਕੀਤੀਆਂ ਜਾ ਰਹੀਆਂ ਰੈਲੀਆਂ ਅਤੇ ਪ੍ਰਦਰਸ਼ਨਾਂ ਦੇ ਦਿਤੇ ਸਦੇ ਦੇ ਤਹਿਤ ਰੈਲੀ ਕੀਤੀ ਗਈ ਅਤੇ ਰੈਲੀ ਉਪਰੰਤ ਰੇਲਵੇ ਲਾਈਨ ਦੇ ਨਜ਼ਦੀਕ […]
Continue Reading

