ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ NCORD ਸਬੰਧੀ ਸਿਵਲ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ 

ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼ ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ NCORD ਭਾਵ ਨਾਰਕੋਟਿਕਸ ਕੋਆਰਡੀਨੇਸ਼ਨ ਮਕੈਨਿਜ਼ਮ ਕਮੇਟੀ ਦੀ ਮੀਟਿੰਗ ਗੁਰਸਿਮਰਨ ਸਿੰਘ ਢਿੱਲੋਂ ,ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜਿਸ ਵਿੱਚ ਐੱਸ ਪੀ ਬਟਾਲਾ […]

Continue Reading

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਮੁਕੰਮਲ ਤੌਰ ‘ਤੇ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ-ਰਮਨ ਬਹਿਲ

ਗੁਰਦਾਸਪੁਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ “ਨਸ਼ਾ ਮੁਕਤੀ” ਤਹਿਤ ਈ ਰਿਕਸ਼ਾ ਰਵਾਨਾ ਕੀਤੇ ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਅੱਜ ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। […]

Continue Reading

ਚੇਅਰਮੈਨ ਜੋਬਨ ਰੰਧਾਵਾ ਅਤੇ ਰਮਨ ਬਹਿਲ ਵੱਲੋਂ ਨਵ-ਨਿਯੁਕਤ ਕੌਂਸਲਰਾਂ ਨੂੰ ਕੀਤਾ ਗਿਆ ਸਨਮਾਨਿਤ

ਚੇਅਰਮੈਨ ਜੋਬਨ ਰੰਧਾਵਾ ਅਤੇ ਰਮਨ ਬਹਿਲ ਵੱਲੋਂ ਨਵ-ਨਿਯੁਕਤ ਕੌਂਸਲਰਾਂ ਨੂੰ ਕੀਤਾ ਗਿਆ ਸਨਮਾਨਿਤ ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਜੋਬਨ ਰੰਧਾਵਾ,ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਤੇ ਜ਼ਿਲ੍ਹਾ ਪ੍ਰਧਾਨ ਅਤੇਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਅੱਜ ਨਵ-ਨਿਯੁਕਤ ਕੌਸਲਰਾਂ ਨੂੰ ਮਿਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਰਮਨ ਬਹਿਲ ਦੀ ਅਗਵਾਈ […]

Continue Reading

22 ਜੂਨ ਨੂੰ ਸੂਬਾ ਪੰਜਾਬ ਦੇ ਜ਼ਿਲ੍ਹਾ ਸਿਵਲ ਸਰਜਨ ਦਫਤਰਾਂ ਉਤੇ ਲੱਗਣਗੇ ਸਿਹਤ ਕਰਮਚਾਰੀਆਂ/ ਕਮਿਊਨਿਟੀ ਹੈਲਥ ਅਫਸਰਾਂ ਦੇ ਧਰਨੇ- ਡਾ ਸੁਨੀਲ ਤਰਗੋਤਰਾ/ ਡਾ ਰਵਿੰਦਰ ਸਿੰਘ ਕਾਹਲੋਂ

ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਸੂਬਾ ਪੰਜਾਬ ਦੇ ਸਮੂਹ ਕਮਿਊਨਿਟੀ ਹੈਲਥ ਅਫਸਰ, ਜਿਨ੍ਹਾਂ ਵੱਲੋਂ ਪੇਂਡੂ ਖੇਤਰਾਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਤਰ੍ਹਾਂ ਦੀ ਕੁਦਰਤਦੀ ਆਫਤ ਵਿੱਚ ਵੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ , ਪਿਛਲੇ ਦੋ ਸਾਲਾਂ ਤੋਂ ਆਪਣੀਆਂ ਲੰਬਿਤ ਮੰਗਾਂ ਨੂੰ […]

Continue Reading

ਖੇਤੀ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਮੁੱਖ ਖੇਤੀਬਾੜੀ ਅਫਸਰ ਨੇ ਜਾਰੀ ਕੀਤੇ ਨਿਰਦੇਸ਼

ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਜਾਇਜ਼ਾ, ਕਿਸਾਨਾਂ ਤੱਕ ਯੋਜਨਾਵਾਂ ਦਾ ਲਾਭ ਪਹੁੰਚਾਉਣ ’ਤੇ ਦਿੱਤਾ ਜ਼ੋਰ ਗੁਰਦਾਸਪੁਰ, 18 ਜੂਨ (ਸਰਬਜੀਤ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਲੋਕ-ਕੇਂਦਰਿਤ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਵੱਲੋਂ ਖੇਤੀ ਅਧਿਕਾਰੀਆਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ […]

Continue Reading

ਖੁਰਾਕ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ

ਲਾਭਪਾਤਰੀਆਂ ਦੀਆਂ ਚਿੰਤਾਵਾਂ ਨੂੰ ਸਮਝਣ ਲਈ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ-ਵਿਜੇ ਦੱਤ ਗੁਰਦਾਸਪੁਰ, 18 ਜੂਨ (ਸਰਬਜੀਤ ਸਿੰਘ)- ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ) ਅਧੀਨ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਕਣਕ ਅਤੇ ਹੋਰ ਅਨਾਜ ਦੀ ਉਪਲਬਧਤਾ ਅਤੇ ਵੰਡ ਦਾ ਜਾਇਜ਼ਾ ਲੈਣ ਲਈ ਗੁਰਦਾਸਪੁਰ ਜ਼ਿਲ੍ਹੇ ਭਰ ਵਿੱਚ ਵੱਖ-ਵੱਖ […]

Continue Reading

1984 ਬਲਿਊ ਸਟਾਰ ਅਪ੍ਰੇਸ਼ਨ ਵੇਲੇ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 3 ਜੂਨ ਨੂੰ ਮਨਾਇਆ ਗਿਆ ਅਤੇ ਸ਼ਾਮ 7 ਵਜੇ ਭਾਰਤੀ ਫ਼ੌਜ ਨੇ ਦਰਬਾਰ ਸਾਹਿਬ ਦੀ ਘੇਰਾਬੰਦੀ ਕਰ ਲਈ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 18 ਜੂਨ (ਸਰਬਜੀਤ ਸਿੰਘ)–ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ 1984 ਦੀ ਤਿੰਨ ਜੂਨ ਨੂੰ ਮਨਾਇਆ ਗਿਆ ਸ਼ਹੀਦੀ ਦਿਹਾੜਾ ਬਲਿਊ ਸਟਾਰ ਅਪ੍ਰੇਸ਼ਨ ਦੀ ਦਾਸਤਾਨ ਜੁੜਿਆ ਹੋਇਆ ਹੈ ਕਿਉਂਕਿ ਦਰਬਾਰ ਸਾਹਿਬ ਤੇ ਪੰਜਾਬ ਪੁਲਿਸ, ਬੀਐਸਐਫ, ਪੈਰਾ ਮਿਲਟਰੀ ਤੇ ਹੋਰ ਸੰਯੋਗੀ ਦਸਤਿਆਂ ਵਲੋਂ 1984 ਦੀ ਇੱਕ ਜੂਨ ਨੂੰ ਸਾਂਝਾ ਅਪਰੈਸਨ ਕੀਤਾ ਅਤੇ ਮਹਿੰਗਾ […]

Continue Reading

ਪੰਜਾਬ ਸਰਕਾਰ, ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਦੀਆਂ ਪਹਿਲ ਦੇ ਆਧਾਰ ‘ਤੇ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ ਵਿਖੇ ਟ੍ਰੇਡਰਜ਼ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ ਡੇਰਾ ਬਾਬਾ ਨਾਨਕ/ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ)– ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਨਾਨਕ ਦੇ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰਨ ਸਬੰਧੀ ਮੇਨ ਬਾਜ਼ਾਰ ਡੇਰਾ ਬਾਬਾ ਨਾਨਕ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ ਲਛਮਣ ਸਿੰਘ, ਹਲਕਾ ਡੇਰਾ […]

Continue Reading

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਅਪਲਾਈ ਕਰਨ ਦੀ ਆਖਰੀ ਮਿਤੀ 31 ਜੁਲਾਈ

ਗੁਰਦਾਸਪੁਰ,17 ਜੂਨ (ਸਰਬਜੀਤ ਸਿੰਘ) — ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ) ਲਈ ਆਨਲਾਈਨ ਰਜਿਸਟ੍ਰੇਸ਼ਨ ਅਪਲਾਈ ਕਰਨ ਦੀ ਆਖਰੀ ਮਿਤੀ 31 ਜੁਲਾਈ 2026 ਤੈਅ ਕੀਤੀ ਗਈ ਹੈ। ਇਹ ਪੁਰਸਕਾਰ ਹਰ ਸਾਲ 5 ਤੋਂ 18 ਸਾਲ ਤੱਕ ਦੇ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਦੇ ਬਹਾਦਰੀ, ਆਸਧਾਰਨ […]

Continue Reading

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਪਿੰਡ ਮੁਸਤਫ਼ਾਪੁਰ ਗੁਰਦਾਸਪੁਰ ਵਿਖੇ ਸ਼ਰਧਾ ਨਾਲ ਮਨਾਇਆ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਮਹੱਲਾਂ ਖੇਡਿਆ-ਜਥੇਦਾਰ ਬਲਦੇਵ ਸਿੰਘ ਮੁਸਤਫਾ ਪੁਰ

ਗੁਰਦਾਸਪੁਰ, 17 ਜੂਨ ( ਸਰਬਜੀਤ ਸਿੰਘ)– ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਪਿੰਡ ਮੁਸਤਫਾਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਦੀ ਅਗਵਾਹੀ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਗੁਰੂ ਗ੍ਰੰਥ ਸਾਹਿਬ […]

Continue Reading