ਵਿਦਿਆਰਥੀਆਂ ਤੋਂ ਨਜਾਇਜ਼ ਜੁਰਮਾਨਾ ਵਸੂਲਣ ਨਹੀਂ ਦਿੱਤਾ ਜਾਵੇਗਾ- ਆਇਸਾ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)—ਵਿਦਿਆਰਥੀਆਂ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਦੇ ਗੇਟ ਅੱਗੇ ਕਾਲਜ ਪ੍ਰਸ਼ਾਸਨ ਦੇ ਖਿਲਾਫ਼ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਹ ਰੋਸ ਪ੍ਰਦਰਸ਼ਨ ਕਾਲਜ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਤੋਂ ਵਸੂਲ ਕੀਤੇ ਜਾ ਰਹੇ ਨਜਾਇਜ਼ ਜੁਰਮਾਨੇ ਦੇ ਖਿਲਾਫ਼ ਕੀਤਾ ਗਿਆ।ਜਿਸ ਤੋਂ ਬਾਅਦ ਵਿਦਿਆਰਥੀ ਜਥੇਬੰਦੀ ਆਇਸਾ […]

Continue Reading

ਜਲੰਧਰ ਦੇ ਗੁਰੂਦੁਆਰਾ ਵਿਖੇ ਕੁਝ ਲੋਕਾਂ ਵਲੋਂ ਬਜ਼ੁਰਗਾਂ ਦੇ ਬੈਠਣ ਵਾਲੀਆਂ ਕੁਰਸੀਆਂ ਦੀ ਭੰਨ ਤੋੜ ਵਾਲੀ ਘਟਨਾ ਨਿੰਦਣਯੋਗ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)—ਜਲੰਧਰ ਦੇ ਗੁਰੂਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਤੋਂ ਨੀਵੀਂ ਜਗ੍ਹਾ ਤੇ ਲਚਾਰ ਅਤੇ ਬਜ਼ੁਰਗਾਂ ਦੇ ਬੈਠਣ ਵਾਲੀਆਂ ਕੁਰਸੀਆਂ ਦੀ ਕੁੱਝ ਲੋਕਾਂ ਵਲੋਂ ਕੀਤੀ ਗਈ ਭੰਨ ਤੋਂੜ ਵਾਲੀ ਘਟਨਾ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ ਅਤੇ ਇਸ ਘਟਨਾ ਦੀ ਜਿਥੇ ਕਈ ਸਿਆਸੀ ਸਮਾਜਿਕ ਅਤੇ ਧਾਰਮਿਕ ਲੋਕਾਂ ਵੱਲੋਂ ਨਿੰਦਾ ਕੀਤੀ ਜਾ […]

Continue Reading

ਪੰਜਾਬ ਸਰਕਾਰ ਵੱਲੋਂ ਮਾਝੇ ਨਾਲ ਸਬੰਧਤ ਪ੍ਰਵਾਸੀ ਭਾਰਤੀ ਨਾਲ ਮਿਲਣੀ 30 ਦਸੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਹੋਵੇਗੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀ ਇਸ ਮਿਲਣੀ ਵਿੱਚ ਭਾਗ ਲੈਣਗੇ ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 16 ਦਸੰਬਰ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਮਾਝਾ ਖੇਤਰ ਨਾਲ ਸਬੰਧਤ ਚਾਰ ਜ਼ਿਲ੍ਹਿਆਂ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਭੁੱਲੇਚੱਕ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਉਣ ਦਾ ਸਿਲਸਲਾ ਜਾਰੀ ਹੈ ਜਿਸ ਤਹਿਤ ਅੱਜ ਤਹਿਸੀਲ ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਵਿਖੇ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਇਆ ਗਿਆ। ਜਨ ਸੁਵਿਧਾ ਕੈਂਪ ਦੌਰਾਨ ਬੁਢਾਪਾ ਪੈਨਸ਼ਨ ਸਮੇਤ ਹੋਰ ਪੈਨਸ਼ਨਾਂ, ਲੇਬਰ ਵਿਭਾਗ ਨਾਲ ਸਬੰਧਤ ਸੇਵਾਵਾਂ, ਸ਼ਿਕਾਇਤਾਂ ਤੇ ਮਾਲ ਵਿਭਾਗ ਨਾਲ […]

Continue Reading

ਸਰਹੱਦੀ ਪਿੰਡ ਝਬਕਰਾ ਤੋਂ ਅੱਜ ਹੋਵੇਗਾ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਦਾ ਅਗਾਜ਼

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਨਵੀਂ ਪਹਿਲਕਦਮੀ ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਵੀਂ ਪਹਿਲਕਦਮੀ ਕਰਦਿਆਂ ਸਰਹੱਦੀ ਖੇਤਰ ਦੇ ਵਿਕਾਸ ਲਈ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਦਾ ਅਗਾਜ਼ ਮਿਤੀ 16 ਦਸੰਬਰ […]

Continue Reading

ਅੱਜ ਸ਼ਹਿਰ ਦੀ ਬਿਜਲੀ ਰਹੇਗੀ ਪ੍ਰਭਾਵਿਤ

ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)- ਉਪ ਮੰਡਲ ਦਿਹਾਤੀ ਗੁਰਦਾਪੁਰ ਇੰਜੀ. ਹਿਰਦੇਪਾਲ ਸਿੰਘ ਅਤੇ ਉਪ ਮੰਡਲ ਅਫਸਰ ਸ਼ਹਿਰੀ ਇੰਜੀ. ਅਰੁਣ ਭਾਰਦਵਾਜ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦੱਸਿਆ ਕਿ 11 ਕੇ.ਵੀ ਫੀਡਰਾਂ ਦੀ ਬਿਜਲੀ ਸਪਲਾਈ ਵੀਰਵਾਰ ਸਵੇਰੇ 10 ਜੇ ਤੋਂ 3 ਵਜੇ ਤੱਕ ਬੰਦ ਰਹੇਗੀ | ਜਿਸ ਕਾਰਨ ਐਸ.ਡੀ ਕਾਲਜ਼, ਗੋਲ ਮੰਦਰ, ਫੀਡਰ, ਬਾਬਾ ਟਹਿਲ […]

Continue Reading

ਹੁਣ ਪੰਜਾਬ ਵਿੱਚ ਦਿਮਾਗ ਦੇ ਰੋਗਾਂ (ਬ੍ਰੇਨ ਸਟ੍ਰੋਕ) ਦੇ ਮੁੱਫਤ ਇਲਾਜ਼-ਰਮਨ ਬਹਿਲ

ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਨੂੰ 30 ਹਜ਼ਾਰ ਦੇ ਮੁੱਲ ਦਾ ਟੀਕਾ ਲਗਾਇਆ ਜਾਵੇਗਾ ਬਿਲਕੁਲ ਮੁਫ਼ਤ : ਰਮਨ ਬਹਿਲ ਇਸ ਤੋਂ ਪਹਿਲਾਂ ਦਿਮਾਗ ਦੇ ਰੋਗਾਂ ਦਾ ਇਲਾਜ਼ ਮੈਟ੍ਰੋ ਪੋਲੀਟਨ ਸਿਟੀ ਵਿੱਚ ਹੁੰਦਾ ਸੀ, ਜੋ ਕਿ ਬਹੁਤ ਮਹਿੰਗਾ ਸੀ, ਪਰ ਹੁਣ ਰਮਨ ਬਹਿਲ ਨੇ ਪੂਰੇ ਪੰਜਾਬ ਵਿੱਚ ਇਹ ਸਹੂਲਤ ਪ੍ਰਦਾਨ ਕਰਵਾ ਕੇ ਲੋਕਾਂ ਦਾ ਮੰਨ ਜਿੱਤਿਆ ਹੈ […]

Continue Reading

11 ਫਰਵਰੀ 2023 ਨੂੰ ਜ਼ਿਲੇ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ – ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖਤਮ ਹੁੰਦੀ ਹੈ ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ) – ਨਵਦੀਪ ਕੌਰ ਗਿੱਲ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ […]

Continue Reading

ਏ.ਡੀ.ਸੀ. ਵੱਲੋਂ ‘ਸੇਫ਼ ਫੂਡ, ਹੈਲਥੀ ਡਾਇਟ’ ਸਬੰਧੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ

ਗੁਰਦਾਸਪੁਰ, 14 ਦਸੰਬਰ  ( ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ‘ਸੇਫ਼ ਫੂਡ, ਹੈਲਥੀ ਡਾਇਟ’ ਸਬੰਧੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮਹੀਨਾਵਾਰ ਮੀਟਿੰਗ ਵਿੱਚ ਵੱਖ-ਵੱਖ ਮਹਿਕਮਿਆਂ ਨਾਲ ਸਬੰਧਤ ਸਲਾਹਕਾਰ ਕਮੇਟੀ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸਲਾਹਕਾਰ ਕਮੇਟੀ ਦੀ ਮੀਟਿੰਗ […]

Continue Reading

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਬਣੇ ਗੁਰਦੁਆਰਾ ਸ਼ਹੀਦਾਂ ਮੱਖੂ ਵਿਖੇ ਸਲਾਨਾ ਸ਼ਹੀਦੀ ਜੋੜ ਮੇਲਾ ਨੂੰ ਸਮਰਪਿਤ ਅਖੰਡ ਪਾਠਾਂ ਦੀ ਲੜੀ ਹੋਈ ਆਰੰਭ- ਸੰਤ ਅਵਤਾਰ ਸਿੰਘ ਚਾਂਦ

ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਬਣੇ ਗੁਰਦੁਆਰਾ (ਸ਼ਹੀਦਾਂ) ਨੇੜੇ ਰੇਲਵੇ ਸਟੇਸ਼ਨ ਮੱਖੂ ਫਿਰੋਜ਼ਪੁਰ ਵਿਖੇ 24/25/26 ਦਸੰਬਰ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਕਾਰਸੇਵਾ ਬਾਬਾ ਤਾਰਾ ਸਿੰਘ ਜੀ ਸਰਹਾਲੀ ਵਾਲਿਆਂ ਤੋਂ ਵਰਸਾਏ ਸ਼੍ਰੀ ਮਾਨ ਸੰਤ ਬਾਬਾ ਘੋਲਾਂ ਸਿੰਘ ਜੀ, […]

Continue Reading