ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਮੋਹਾਲੀ ਵਲੋਂ ਕਰਵਾਈ ਜਾਵੇਗੀ ਐਨ.ਡੀ.ਏ ਦੀ ਮੁਫ਼ਤ ਤਿਆਰੀ
ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਐਨ.ਡੀ.ਏ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਵਿੱਚ 13ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਦਾਖਲਾ ਪ੍ਰੀਖਿਆ ਲਈ ਯੋਗਤਾ, ਸਿਰਫ ਲੜਕੇ ਜੋ ਕਿ ਪੰਜਾਬ […]
Continue Reading
