ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ
ਰੌਸ਼ਨੀਆਂ ਦੇ ਤਿਉਹਾਰ ਨੂੰ ਵਾਤਾਵਰਨ ਪੱਖੀ ਮਨਾਉਣ ਦਾ ਸੱਦਾ ਦਿੱਤਾ ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਾਮਨਾ ਕੀਤੀ ਹੈ ਕਿ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਹਰ ਕਿਸੇ ਦੀ ਜ਼ਿੰਦਗੀ ਵਿੱਚ […]
Continue Reading
