ਝੋਨੇ/ਬਾਸਮਤੀ ਦੀ ਪਰਾਲੀ ਬਣ ਸਕਦੀ ਹੈ ਪਸ਼ੂਆਂ ਦੇ ਸੁੱਕੇ ਚਾਰੇ ਦਾ ਬਦਲ

ਕਣਕ ਦੀ ਤੂੜੀ ਅਤੇ ਪਰਾਲੀ ਦੇ ਪੌਸ਼ਟਿਕ ਗੁਣ ਲਗਭਗ ਬਰਾਬਰ ਗਊਸ਼ਾਲਾਵਾਂ ਲਈ ਝੋਨੇ ਦੀ ਪਰਾਲੀ ਸਸਤੇ ਪਸ਼ੂ ਚਾਰੇ ਦਾ ਸਾਧਨ 3 ਜਾਨਵਰਾਂ ਲਈ ਸੰਭਾਲੀ ਜਾ ਸਕਦੀ ਹੈ 3 ਏਕੜ ਦੀ ਪਰਾਲੀ ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ) – ਝੋਨੇ/ਬਾਸਮਤੀ ਦੀ ਪਰਾਲੀ ਦੀ ਵਰਤੋਂ ਪਸ਼ੂ ਚਾਰੇ ਵਜੋਂ ਕੀਤੀ ਜਾਵੇ ਤਾਂ ਇਸ ਨਾਲ ਜਿੱਥੇ ਪਰਾਲੀ ਦਾ ਨਿਪਟਾਰਾ ਅਸਾਨੀ […]

Continue Reading

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ ਪਿਛਲੇ ਛੇ ਮਹੀਨਿਆਂ ਦੌਰਾਨ 7536 ਗਰਭਵਤੀ ਔਰਤਾਂ ਨੂੰ 70.52 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ – ਡਿਪਟੀ ਕਮਿਸਨਰ  

ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ) – ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਗਰਭਵਤੀ ਮਹਿਲਾਵਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਗਰਭਵਤੀ ਔਰਤ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਨੂੰ ਸ਼ੁਰੂ ਕਰਨ ਦਾ ਮੰਤਵ ਤਨਖਾਹ/ਮਜ਼ਦੂਰੀ ਦੇ ਘਾਟੇ ਨੂੰ ਨਗਦ ਰਕਮ ਦੇ ਰੂਪ ਵਿੱਚ ਦੇ ਅੰਕਿਸ਼ਕ ਮੁਆਵਜ਼ਾ ਪ੍ਰਦਾਨ ਕਰਨਾ […]

Continue Reading

ਪਿੰਡ ਵਿਰਕ ਤੇ ਬਾਂਗੋਵਾਣੀ ਵਿਖੇ ਪਾਣੀ ਅਤੇ ਪਰਾਲੀ ਦੀ ਸੁਚੱਜੀ ਵਰਤੋਂ ਲਈ ਜਾਗਰਕਤਾ ਕੈਂਪ ਲਗਾਇਆ

ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵੱਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਸਕੀਮ ਅਧੀਨ ਅੱਜ ਪਿੰਡ ਵਿਰਕ, ਬਾਂਗੋਵਾਣੀ ਵਿਖੇ ਪਾਣੀ ਅਤੇ ਪਰਾਲੀ ਦੀ ਸੁਚੱਜੀ ਵਰਤੋਂ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪਿੰਡ ਵਿਰਕ ਵਿਖੇ ਨਾਲ ਲਗਦੇ ਪਿੰਡਾਂ ਦੇ 100 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕੈਂਪ ਦੌਰਾਨ […]

Continue Reading

ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਨਿਵੇਕਲੀ ਪਹਿਲਕਦਮੀ ਕੀਤੀ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜ਼ਿਲ੍ਹਾ ਖੇਡ ਸੁਸਾਇਟੀ, ਗੁਰਦਾਸਪੁਰ ਦੇ ਗਠਨ ਦਾ ਕੀਤਾ ਫੈਸਲਾ ਜ਼ਿਲ੍ਹਾ ਖੇਡ ਸੁਸਾਇਟੀ ਵੱਲੋਂ ਨਵੰਬਰ ਮਹੀਨੇ ਜ਼ਿਲ੍ਹੇ ਵਿੱਚ ਕਰਵਾਈ ਜਾਵੇਗੀ ਵਾਲੀਬਾਲ ਦੀ ਲੀਗ ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ) – ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ […]

Continue Reading

ਪੰਜਾਬ ਸਰਕਾਰ ਵੱਲੋਂ 1766 ਸੇਵਾ ਮੁੱਕਤ ਪਟਵਾਰੀਆ ਦੀ ਠੇਕੇ ’ਤੇ ਭਰਤੀ ਕਰਨ ਦਾ ਕੀਤਾ ਫੈਸਲਾ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਰਕਾਰ ਨੇ 1766 ਸੇਵਾ ਮੁੱਕਤ ਪਟਵਾਰੀਆ ਦੀ ਠੇਕੇ ’ਤੇ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਦੇ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇਨਾਂ ਕਰਮਚਾਰੀਆਂ ਦੀਆਂ ਪਹਿਲਾਂ ਤਨਖਾਹ 25 ਹਜਾਰ ਰੂਪਏ ਸੀ, ਜਦੋਂ ਕਿ ਹੁਣ 35 ਹਜਾਰ ਰੂਪਏ ਪ੍ਰਤੀ ਮਹੀਨਾ ਮਿਲਿਆ ਕਰੇਗੀ। ਇਹ ਪੰਜਾਬ ਲੈਂਡ ਰਿਕਾਰਡ ਸਰਵਿਸਿਸ ਵੱਲੋਂ ਅਦਾ […]

Continue Reading

ਅੱਜ ਬਿਜਲੀ ਬੰਦ ਰਹੇਗੀ-ਇੰਜੀ. ਅਰੁਣ ਕੁਮਾਰ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)- ਉਪ ਮੰਡਲ ਅਫਸਰ ਦਿਹਾਤੀ ਗੁਰਦਾਸਪੁਰ ਇੰਜੀ. ਅਰੁਣ ਕੁਮਾਰ ਨੇ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ 7 ਤੋਂ ਚੱਲਦੇ 11 ਕੇ.ਵੀ ਗੋਲ ਮੰਦਿਰ ਫੀਡਰ ਦੀ ਜਰੂਰੀ ਮੁਰੰਮਤ ਵਾਸਤੇ ਬਿਜਲੀ ਸਪਲਾਈ ਮਿਤੀ 8 ਅਕਤੂਬਰ ਅੱਜ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਜਿਸ […]

Continue Reading

ਦੀਵਾਲੀ ਤੋਂ ਪਹਿਲਾਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਹਰੇਕ ਕੋਰਸ ’ਤੇ ਮਿਲੇਗੀ 25 ਪ੍ਰਤੀਸ਼ਤ ਛੂਟ-ਐਮ.ਡੀ ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ) – ਮਸ਼ਹੂਰ ਆਈ.ਟੀ. ਕੰਪਨੀ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਐਮ.ਡੀ ਇੰਜੀ:ਸੰਦੀਪ ਕੁਮਾਰ ਨੇ ਦੱਸਿਆ ਕਿ ਦੀਵਾਲੀ ਦੇ ਸ਼ੁੱਭ ਦਿਹਾੜੇ ਮੌਕੇ ਵਿਦਿਆਰਥੀਆਂ ਲਈ ਵੱਡੀ ਛੂਟ ਲੈ ਕੇ ਆਈ ਹੈ। ਉਹਨਾਂ ਦੀ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਦੀਵਾਲੀ ’ਤੇ ਬਹੁਤ ਹੀ ਸ਼ਾਨਦਾਰ ਓਫਰ ਦਿੱਤਾ ਜਾ ਰਿਹਾ ਹੈ ਜਿਸ ਵਿਚ 25 ਅਕਤੂਬਰ ਤੋਂ ਪਹਿਲਾਂ ਦਾਖਲਾ ਲੈਣ […]

Continue Reading

ਪੰਜਾਬ ਕਿਸਾਨ ਯੂਨੀਅਨ ਵੱਲੋਂ ਖਰਾਬ ਹੋਈ ਫਸਲ ਦਾ ਮੁਆਵਜ਼ਾ ਫੌਰੀ ਜਾਰੀ ਕਰਵਾਉਣ ਦੀ ਮੰਗ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਕਿਸਾਨ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਗੁਰਦਸਪੁਰ ਨੂੰ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਅਸ਼ਵਨੀ ਕੁਮਾਰ ਲੱਖਣ ਕਲਾਂ ਦੀ ਅਗਵਾਈ ਵਿਚ ਇਕ ਵਫਦ ਨੇ ਮਿਲ ਕੇ ਮੰਗ ਕੀਤੀ ਕਿ ਤਹਿ ਡੇਰਾ ਬਾਬਾ ਨਾਨਕ ਦੇ ਕਰੀਬ ਦਰਜਨਾਂ ਪਿੰਡਾਂ ਸ਼ਾਮਪੁਰਾ, ਸਿੰਘ ਪੂਰਾ, ਮਹਿਤਾ, ਝੰਗੀ,ਰਮਦਵਾਲੀ, ਰਤੜ ਛੱਟਡ, ਧਰਮਕੋਟ, ਖੋਦੇ ਬੇਟ, ਰਡੇ ਆਲੀ, ਮਨਸੁਰਕੇ ਅਤੇ ਧਰਮਾਂ […]

Continue Reading

7 ਤੇ 8 ਅਕਤੂਬਰ ਨੂੰ ਬੀ.ਐੱਲ.ਓਜ਼ ਵੋਟਰਾਂ ਦੇ ਘਰ ਜਾ ਕੇ ਅਧਾਰ ਕਾਰਡ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨਗੇ  

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਿਤੀ 1 ਜਨਵਰੀ 2023 ਦੀ ਯੋਗਤਾ ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਦੇ ਘਰ-ਘਰ […]

Continue Reading