ਸ਼ਹੀਦ ਲੈਫਟੀਨੇਂਟ ਨਵਦੀਪ ਸਿੰਘ (ਅਸ਼ੋਕ ਚੱਕਰ), ਸਪਰੋਟਸ ਸਟੇਡੀਅਮ ਗੁਰਦਾਸਪੁਰ ਵਿਖੇ ਏ.ਡੀ.ਸੀ. ਨੇ ਕੀਤੀ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ
ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸ਼ਹੀਦ ਲੈਫਟੀਨੇਂਟ ਨਵਦੀਪ ਸਿੰਘ (ਅਸ਼ੋਕ ਚੱਕਰ), ਸਪਰੋਟਸ ਸਟੇਡੀਅਮ ਗੁਰਦਾਸਪੁਰ ਵਿਖੇ ਅੱਜ ਪੂਰੇ ਜੋਸ਼ੋ-ਖਰੋਸ਼ ਨਾਲ ਬਲਾਕ ਪੱਧਰੀ ਖੇਡਾਂ ਦਾ ਅਗਾਜ਼ ਹੋ ਗਿਆ ਹੈ। ਗੁਰਦਾਸਪੁਰ ਬਲਾਕ ਦੀਆਂ ਖੇਡਾਂ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਅਮਨਦੀਪ ਕੌਰ ਅਤੇ ਅਤੇ […]
Continue Reading
