ਜੇਈਜ਼ ਦੀਆਂ ਮੁਸ਼ਕਿਲ ਤੇ ਮੰਗਾ ਦੇ ਹੱਲ ਤੇ ਵਿਚਾਰ ਲਈ ਸਰਕਲ ਚੇਤਨਾ ਮੀਟਿੰਗ ਸਫਲ ਉਪਰਾਲਾ

ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਪਾਵਰਕਾਮ ਅਧੀਨ ਕੰਮ ਕਰਦੇ ਜੂਨੀਅਰ ਇੰਜੀਨੀਅਰ 24 ਘੰਟੇ ਨਿਰਵਿਘਨ ਸਿਪਲਾਈ ਬਹਾਲ ਲਈ ਕੰਮ ਕਰ ਰਹੇ ਹਨ ਪਰੰਤੂ ਉਹਨਾਂ ਦੀਆਂ ਮੁਸ਼ਕਿਲਾਂ ਦਾ ਪਾਵਰਕਾਮ ਐਨਜ਼ਮੈਨ ਵਲੋਂ ਸੰਜੀਦਗੀ ਨਾਲ ਹੱਲ ਨਹੀਂ ਕੀਤਾ ਜਾ ਰਿਹਾ। ਸਟੋਰਾਂ ਵਿਚ ਸਾਮਾਨ ਨਹੀਂ ਹੈ, ਸਟਾਫ ਦੇ ਨਾਮ ਤੇ ਸਾਰੇ ਬਾਰਡਰ ਜੋਨ ਅਧੀਨ ਸਿਰਫ 2400 ਕਰਮਚਾਰੀ ਰਹਿ ਗਏ ਹਨ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿਖੇ ਨੌਜਵਾਨਾਂ ਲਈ ਇੱਕ ਸਾਲਾ ਦਾ ਡਿਪਲੋਮਾ ਇਨ ਖੇਤੀ ਪਸਾਰ ਸੇਵਾਵਾਂ ਪ੍ਰੋਗਰਾਮ ਸ਼ੁਰੂ ਹੋਇਆ

ਡਿਪਲੋਮਾ ਇਨ ਐਗਰੀਕਲਚਰਲ ਐਕਸਟੈਂਸ਼ਨ ਸਰਵਿਸਿਜ਼ ਫਾਰ ਇਨਪੁਟ ਡੀਲਰਜ਼ ਬੇਰੁਜ਼ਗਾਰ ਨੌਜਵਾਨਾਂ ਲਈ ਵਰਦਾਨ ਸਾਬਿਤ ਹੋਵੇਗਾ – ਰਮਨ ਬਹਿਲ ਪੰਜਾਬ ਸਰਕਾਰ ਕਿਸਾਨੀ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਗੁਰਦਾਸਪੁਰ, 28 ਜੂਨ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਐਗਰੀਕਲਚਰ ਟੈਕਨੋਲੋਜੀ ਪ੍ਰਬੰਧਨ ਸੰਸਥਾ, ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ […]

Continue Reading

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਰਿਆ ਰਾਵੀ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ

ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਹੜ੍ਹ ਰੋਕੂ ਪ੍ਰਬੰਧ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ – ਡਿਪਟੀ ਕਮਿਸ਼ਨਰ ਗੁਰਦਾਸਪੁਰ, 28 ਜੂਨ 2025 (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਵੱਲੋਂ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਦੀ ਰੋਕਥਾਮ […]

Continue Reading

ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਬਰਸਾਤੀ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਪੂਰੀ ਤਰਾਂ ਤਿਆਰ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਂ ਰਹਿੰਦੇ ਹੋਏ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਹੀ ਡੇਰਾ […]

Continue Reading

ਝੋਨੇ ਦੀ ਫ਼ਸਲ ਵਿਚ ਵਧੇਰੇ ਯੂਰੀਆ ਦੀ ਵਰਤੋਂ ਨੁਕਸਾਨਦੇਹ : ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ) – ਸਾਉਣੀ ਦੀਆਂ ਫ਼ਸਲਾਂ ਖ਼ਾਸ ਕਰਕੇ ਝੋਨੇ ਦੀ ਲਵਾਈ ਦਾ ਕੰਮ ਅਗਲੇ ਹਫ਼ਤੇ ਤੱਕ ਮੁਕੰਮਲ ਹੋ ਜਾਵੇਗਾ, ਇਸ ਦੇ ਨਾਲ ਹੀ ਯੂਰੀਆ ਅਤੇ ਹੋਰ ਖਾਦਾਂ ਦੀ ਵਰਤੋਂ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਯੂਰੀਆ ਖਾਦ ਦੀ ਮੰਗ ਵੀ ਵਧ ਗਈ ਹੈ। ਝੋਨੇ ਦੀ ਫ਼ਸਲ ਵਿਚ ਯੂਰੀਆ ਖਾਦ ਦੀ […]

Continue Reading

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ : ਅਨਿਲ ਠਾਕੁਰ

ਪੰਜਾਬ ਵਪਾਰ ਕਮਿਸ਼ਨ, ਆਬਕਾਰੀ ਤੇ ਕਰ ਵਿਭਾਗ ਦੇ ਚੇਅਰਮੈਨ ਨੇ ਜ਼ਿਲ੍ਹੇ ਦੇ ਵਪਾਰੀਆਂ ਅਤੇ ਵੱਖ-ਵੱਖ ਐਸੋਸੀਏਸ਼ਨਾਂ ਨਾਲ ਕੀਤੀ ਮੀਟਿੰਗ ਗੁਰਦਾਸਪੁਰ, 27 ਜੂਨ ( ਸਰਬਜੀਤ ਸਿੰਘ ) – ਪੰਜਾਬ ਵਪਾਰ ਕਮਿਸ਼ਨ, ਆਬਕਾਰੀ ਅਤੇ ਕਰ ਵਿਭਾਗ ਦੇ ਚੇਅਰਮੈਨ ਅਨਿਲ ਠਾਕੁਰ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਪਾਰਕ ਸੰਗਠਨਾਂ ਅਤੇ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ […]

Continue Reading

ਗੌਰਮਿੰਟ ਨਰਸਿੰਗ ਸਕੂਲ ਗੁਰਦਾਸਪੁਰ ਵਿਖੇ ਐਸ ਐਮ ਟੀ ਆਈ ਦੀ ਮੀਟਿੰਗ ਆਯੋਜਿਤ

ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਸਿਹਤ ਵਿਭਾਗ ਪੰਜਾਬ ਵਲੋਂ ਪੂਰੇ ਪੰਜਾਬ ਵਿੱਚ 03 ਸਟੇਟ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਖੋਲੇ ਜਾ ਰਹੇ ਹਨ ।ਜਿਸ ਤਹਿਤ ਸਰਕਾਰੀ ਜੀ ਐਨ ਐਮ ਨਰਸਿੰਗ ਸਕੂਲ ਗੁਰਦਾਸਪੂਰ ਵਿਖੇ ਵੀ ਸਟੇਟ ਮਿਡਵਾਈਫਰੀ ਇੰਸਟੀਚਿਊਟ ਸਥਾਪਿਤ ਕੀਤਾ ਗਿਆ ਹੈ ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਪੁਰੇਵਾਲ ਨੇ ਦੱਸਿਆ ਇਸ ਪ੍ਰੋਗਰਾਮ ਤਹਿਤ ਪੋਸਟ ਬੇਸਿਕ […]

Continue Reading

ਹਰਿਆਣਾ ਸਰਕਾਰ ਵੱਲੋਂ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਨਾ ਚੰਗੀ ਗੱਲ ,ਪਰ ਵੀਰ ਬਹਾਦਰ ਬੈਰਾਗੀ ਨਾਮ ਨਾਲ ਮਨਾਉਣਾ ਸਿੱਖ ਵਿਰੋਧੀ ਨਿੰਦਣਯੋਗ ਨੀਤੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ)– ਹਰਿਆਣਾ ਸਰਕਾਰ ਵੱਲੋਂ ਸਨਮਾਨੇ ਕੌਮ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਰਕਾਰੀ ਪੱਧਰ ਤੇ ਯਾਦ ਕਰਨਾ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਕਦਮ ਹੈ ਪਰ ਇਸ ਨੂੰ ਵੀਰ ਬਹਾਦਰ ਬੰਦਾ ਬੈਰਾਗੀ ਨਾਮ ਨਾਲ ਮਨਾਉਣਾ ਬਹੁਤ ਹੀ ਘਟੀਆਂ ਤੇ ਸਿੱਖ ਵਿਰੋਧੀ ਨਿੰਦਣਯੋਗ ਨੀਤੀ ਹੈ ਅਤੇ ਇਸ ਨੀਤੀ ਦਾ ਸ਼੍ਰੋਮਣੀ ਗੁਰਦੁਆਰਾ […]

Continue Reading

ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ ਹਰੀਸ਼ ਨਈਅਰ ਵੱਲੋਂ ਗੁਰਦਾਸਪੁਰ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ

ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਹਰੀਸ਼ ਨਈਅਰ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਮਨਜਿੰਦਰ ਸਿੰਘ […]

Continue Reading

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ: ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਪ੍ਰਣ ਲਿਆ

ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ) – ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਮਨਾਇਆ ਗਿਆ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਸ਼ਿਆਂ ਵਿਰੁੱਧ ਪ੍ਰਣ ਲਿਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜਿੱਥੇ […]

Continue Reading