ਜ਼ਿਲ੍ਹਾ ਗੁਰਦਾਸਪੁਰ ਵਿੱਚ 31 ਮਈ ਨੂੰ ਰਾਤ 8:00 ਵਜੇ ਤੋਂ 8:30 ਵਜੇ ਤੱਕ ਹੋਵੇਗਾ ਬਲੈਕ ਆਊਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ ਨੂੰ ਸ਼ਾਮ 6:00 ਵਜੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਮੌਕ ਡਰਿੱਲ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਹਿਯੋਗ ਦੀ ਕੀਤੀ ਅਪੀਲ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਓਪਰੇਸ਼ਨ ਸ਼ੀਲਡ ਤਹਿਤ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ […]
Continue Reading

