ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਗੁਰਮਤਿ ਸਮਾਗਮ ਕੀਰਤਨ ਦਰਬਾਰ ਸਾਹਿਬ ਸਬੰਧੀ ਅਖੰਡ ਪਾਠ ਸਾਹਿਬ ਆਰੰਭ 22 ਫਰਵਰੀ ਐਤਵਾਰ ਨੂੰ ਪੈਣਗੇ ਭੋਗ- ਜਥੇਦਾਰ ਬਲਦੇਵ ਸਿੰਘ ਮੁਸਤਫ਼ਾ ਪੁਰ

ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)–ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਕੀਰਤਨ ਦਰਬਾਰ ਗੁਰਮਤਿ ਸਮਾਗਮ ਦੀ ਅੱਜ਼ ਅਖੰਡਪਾਠ ਸਾਹਿਬ ਰੱਖਣ ਨਾਲ ਅਰੰਭਤਾ ਹੋ ਗਈ ਹੈ,ਕੱਲ 21 ਫਰਵਰੀ ਨੂੰ ਮੱਧ ਦੀ ਅਰਦਾਸ ਅਤੇ ਪਰਸੋ 22ਫਰਵਰੀ ਨੂੰ ਰੱਖੇ ਅਖੰਡਪਾਠ ਸਾਹਿਬ ਦੇ ਸੰਪੂਰਨ ਭੋਗ ਤੋਂ ਬਾਅਦ ਧਾਰਮਿਕ ਸਮਾਗਮ ਦੀ ਸ਼ੁਰੂਆਤ ਹੋਵੇਗੀ,ਅਤੇ ਦੀਵਾਨ ਸਮਾਪਤੀ ਉਪਰੰਤ ਗਤਕਾ […]

Continue Reading

ਬਠਿੰਡਾ ਦੇ ਜਿਉਦ ਪਿੰਡ ‘ਚ ਕਿਸਾਨਾਂ ਤੇ ਪੁਲਸ ਵਿਚਾਲੇ ਹੋਈ ਪੱਥਰਬਾਜੀ ਬਦਲੇ ਪੁਲਸ ਵੱਲੋਂ 400 ਕਿਸਾਨਾਂ ਤੇ ਹੀ ਐਫ ਆਈ ਆਰ ਦਰਜ਼ ਕਰਨਾ ਨਿੰਦਣਯੋਗ ਤੇ ਲੋਕਤੰਤਰ ਦਾ ਘਾਂਣ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)–ਬੀਤੇ ਦਿਨੀਂ ਪੁਲਸ ਨੇ ਕਿਸਾਨਾਂ ਤੇ ਪਰਚੇ ਦਰਜ ਕੀਤੇ ਸਨ ਅਤੇ ਉਨ੍ਹਾਂ ਆਪਣੇ ਸਾਥੀਆਂ ਨੂੰ ਛੁਡਾਉਣ ਲਈ ਉਗਰਾਹਾਂ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ ਤਾਂ ਕਿ ਆਪਣੇ ਸਾਥੀਆਂ ਨੂੰ ਰਿਹਾਅ ਕਰਵਾਇਆ ਜਾ ਸਕੇ ਅਤੇ ਇਸ ਸਬੰਧੀ ਪੁਲਸ ਨੇ ਕੁਝ ਕੁ ਕਿਸਾਨ ਆਗੂਆਂ ਨੂੰ ਰਿਆਸਤ ‘ਚ […]

Continue Reading

ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)– ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲਾਂ ਜੀ. ਐਨ. ਏ. ਯੂਨੀਵਰਸਿਟੀ  ਫ਼ਗਵਾੜਾ ਵਿਖੇ  ਆਯੋਜਿਤ  ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਸਿਹਤ ਅਤੇ ਸਵੱਛਤਾ ਥੀਮ ਵਿੱਚ ਪਹਿਲੀ ਪੁਜੀਸ਼ਨ ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਹਾਸਿਲ ਕੀਤੀ। ਵਿਦਿਆਰਥੀ ਖੁਸ਼ੀ ਨੂੰ  ਸਟੇਟ ਪੱਧਰ ਤੇ ਮੁਕਾਬਲੇ ਲਈ ਤਿਆਰ ਕਰਨ  ਵਿੱਚ ਗਾਈਡ ਅਧਿਆਪਕਾ ਸ਼੍ਰੀਮਤੀ […]

Continue Reading

ਐਨ ਪੀ ਐਸ ਕਰਮਚਾਰੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕਰਨਗੇ ਕੂਚ ਟੈਟ ਦੀ ਸ਼ਰਤ ਖਤਮ ਕਰਵਾਉਣ ਲਈ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਮਹਾਂ ਰੈਲੀ ਨੂੰ ਦਿੱਤਾ ਸਮਰਥਨ ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ  ਵੱਲੋ ਸਾਂਝੇ ਤੌਰ ਤੇ ਅੱਜ ਮਿਤੀ 19-2-26 ਨੂੰ  ਜਿਲ੍ਹਾ ਗੁਰਦਾਸਪੁਰ ਦੀ ਇਕਾਈ ਨੇ ਗੁਰਦਾਸਪੁਰ […]

Continue Reading

ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਗੁਰਦਾਸਪੁਰ ਸ਼ਹਿਰ ਅੰਦਰ 140 ਤੋਂ ਵੱਧ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ-ਚੇਅਰਮੈਨ ਰਾਜੀਵ ਸ਼ਰਮਾ

ਕਿਹਾ- ਇਹ ਉਪਰਾਲਾ ਸ਼ਹਿਰੀ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਇੱਕ ਵੱਡਾ ਕਦਮ ਸਾਬਤ ਹੋਵੇਗਾ ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਰਾਜੀਵ ਸ਼ਰਮਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ, ਬ੍ਰਿਸਟੋ ਸੁਰੱਖਿਆ ਪ੍ਰਣਾਲੀ ਅਧੀਨ ਗੁਰਦਾਸਪੁਰ ਦੇ ਲਗਭਗ 40 ਚੌਂਕ ਅਤੇ ਧਾਰਮਿਕ ਅਸਥਾਨਾਂ ਦੇ ਬਾਹਰ ਵਿੱਚ […]

Continue Reading

ਆਦਿਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਮੀਟਿੰਗ

ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ, ਆਦਿਤਿਆ ਗੁਪਤਾ ਦਾ ਪ੍ਰਧਾਨਗੀ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸੰਬੰਧਿਤ ਮੁੱਦਿਆਂ ਅਤੇ ਮੁਸ਼ਕਿਲਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ, ਆਦਿਤਿਆ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਅਦਿੱਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਟਰਾਂਸਜੈਂਡਰ ਪ੍ਰੋਟੈਕਸ਼ਨ […]

Continue Reading

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਹੋਲੇ ਮੁਹੱਲੇ ਮੌਕੇ ਸੰਗਤਾਂ ਤੇ ਜ਼ਬਰੀ ਰੰਗ ਪਾਉਣ ਵਾਲੇ ਹੁਲੜਬਾਜਾਂ ਨੂੰ ਵਾਰਨਿੰਗ ਵਧੀਆ ਫੈਸਲਾ,ਪਰ ਜਥੇਦਾਰ ਜੀ ਹੁਲੜਬਾਜਾਂ ਨੂੰ ਹੁਲੜਬਾਜੀ ਤੋਂ ਰੋਕ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਭਾਈ ਪ੍ਰਦੀਪ ਸਿੰਘ ਨੂੰ ਸ਼ਹੀਦੀ ਸਨਮਾਨ ਤੋਂ ਵਾਂਝੇ ਰੱਖਣਾ ਸਹੀ ਨਹੀਂ? ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)–ਬੀਤੇ ਦਿਨੀਂ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਬਿਆਨ ਰਾਹੀ ਹੋਲੇ ਮੁਹੱਲੇ ਅਨੰਦਪੁਰ ਸਾਹਿਬ ਵੱਲੋ ਸੰਗਤਾਂ ਤੇ ਜਬਰੀ ਰੰਗ ਪਾਉਣ ਤੇ ਮੋਟਰਸਾਈਕਲ, ਟ੍ਰੈਕਟਰਾਂ ਆਦਿ ਤੇ ਹੁਲੜਬਾਜ਼ੀ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕਰਨ ਦਾ ਸੁਦੇਸ਼ ਜਾਰੀ ਕਰਨਾ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਫ਼ੈਸਲਾ ਹੈ ਅਤੇ ਆਲ […]

Continue Reading

ਤਰਨਤਾਰਨ ਆਮ ਆਦਮੀ ਪਾਰਟੀ ਸਰਪੰਚ ਹਰਬਰਿੰਦਰ ਸਿੰਘ ਕਤਲ ਮਾਮਲੇ ‘ਚ ਸੀ ਐਮ ਨੇ ਡੀ ਐਸ ਪੀ ਪੱਟੀ ਤੇ ਐਸ ਐਚ ਓ ਨੂੰ ਸਸਪੈਂਡ ਕਰਨ ਵਾਲਾ ਵਧੀਆ ਫੈਸਲਾ ਲਿਆ- ਭਾਈ ਵਿਰਸਾ ਸਿੰਘ ਖਾਲਸਾ

ਤਰਨਤਾਰਨ, ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਤਰਨਤਾਰਨ ਹਰਬਰਿੰਦਰ ਸਿੰਘ ਸਰਪੰਚ ਕਤਲਕਾਂਡ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਡੀ ਐਸ ਪੀ ਪੱਟੀ ਅਤੇ ਐਸ ਐਚ ਓ ਨੂੰ ਸਸਪੈਡ ਕਰ ਦਿੱਤਾ ਹੈ ਭਾਵੇਂ ਕਿ ਇਸ ਮਾਮਲੇ ਦੀ ਜਿੰਮੇਵਾਰੀ ਗੈਂਗਸਟਰ ਲੰਡਾ ਨੇ ਲੈ ਲਈ ਹੈ ਪਰ ਮੁੱਖ ਮੰਤਰੀ ਵੱਲੋਂ ਲੈ […]

Continue Reading

ਦੋ ਮੁਲਜ਼ਮ ਤਿੰਨ ਪਿਸਤੌਲਾਂ, ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ-ਐਸਐਸਪੀ ਆਦਿੱਤਿਆ

ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਸ ਨੇ ਪੰਜਾਬ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ ਹਿੱਸੇ ਵਜੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਤੋਂ ਗੈਰ-ਕਾਨੂੰਨੀ ਹਥਿਆਰ, ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਕਰਨਬੀਰ ਲਾਲ ਉਰਫ਼ ਕਰਨ ਅਤੇ ਰਾਹੁਲ ਉਰਫ਼ ਕਾਟਾ ਵਜੋਂ ਹੋਈ ਹੈ। ਦੋਵਾਂ ਵਿਰੁੱਧ […]

Continue Reading

ਰਮਨ ਬਹਿਲ ਨੇ ਸਰਬਸੰਮਤੀ ਨਾਲ ਚੁਣੀਆਂ 50 ਪੰਚਾਇਤਾਂ ਨੂੰ 2.50 ਕਰੋੜ ਰੁਪਏ ਦੇ ਵਿਕਾਸ ਫੰਡ ਵੰਡੇ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨਾਲ ਕੀਤਾ ਵਾਅਦਾ ਪੂਰਾ ਕੀਤਾ-ਰਮਨ ਬਹਿਲ ਗੁਰਦਾਸਪੁਰ 18 ਫਰਵਰੀ (ਸਰਬਜੀਤ ਸਿੰਘ)– ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਪਿੰਡ ਵਾਸੀਆਂ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਅੱਜ ਗੁਰਦਾਸਪੁਰ ਹਲਕੇ ਦੀਆ ਸਰਬਸੰਮਤੀ ਨਾਲ ਚੁਣੀਆਂ ਗਈਆ 50 ਪੰਚਾਇਤਾਂ ਨੂੰ 2.50 ਕਰੋੜ ਰੁਪਏ ਵਿਕਾਸ ਫੰਡ ਵੰਡੇ […]

Continue Reading