ਦੁਨੀਆਂ ਦੇ ਸਰੀਫ ਨੇਕ ਦਿਲ ਤੇ ਇਮਾਨਦਾਰ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਅਰਥ ਸ਼ਾਸਤਰੀ ਦੀ ਤਸਵੀਰ ਸਿੱਖ ਅਜਾਇਬ ਘਰ’ਚ ਲੱਗਣੀ ਜ਼ਰੂਰੀ,ਵਿਰੋਧ ਕਰਨ ਵਾਲੇ ਮੁੜ ਵਿਚਾਰ ਕਰਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਮਈ (ਸਰਬਜੀਤ ਸਿੰਘ)– ਅਜਾਦ ਭਾਰਤ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਅਰਥ ਸ਼ਾਸਤਰੀ ਦੀ ਤਸਵੀਰ ਹਰਮੰਦਰ ਸਾਹਿਬ ਦੇ ਸਿੱਖ ਅਜਾਇਬ ਘਰ’ਚ ਲੱਗਣੀ ਚਾਹੀਦੀ ਹੈ ਅਤੇ ਇਸ ਦਾ ਭਾਰਤ’ਚ ਵੱਸਦੇ ਕਿਸੇ ਵੀ ਸਿੱਖ ਨੂੰ ਵਿਰੋਧ ਨਹੀਂ ਕਰਨਾ ਚਾਹੀਦਾ ਕਿਉਂਕਿ ਗੁਰੂ ਕਾ ਸਿੱਖ ਕਦੇ ਵੀ ਬਦਲੇ ਦੀ ਭਾਵਨਾ ਨਹੀਂ ਰੱਖਦਾ ? ਅਗਰ […]

Continue Reading

ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਕਮੇਟੀ ਦੀ ਮੀਟਿੰਗ ‘ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਰਿੰਦਰਮੀਤ ਸਿੰਘ ਪਾਹੜਾ, ਅਰੁਣਾ ਚੌਧਰੀ ਤੇ ਗੁਰਦੀਪ ਸਿੰਘ ਰੰਧਾਵਾ ਨੇ ਵੀ ਮੀਟਿੰਗ ‘ਚ ਆਪਣੇ ਵਿਚਾਰ ਰੱਖੇ ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਅੱਜ ਸਥਾਨਿਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ ਜਲਦ ਹੀ ਬਣਨਗੇ 20 ਹੋਰ ਆਮ ਆਦਮੀ ਕਲੀਨਿਕ – ਰਮਨ ਬਹਿਲ

ਪੰਜਾਬ ਸਰਕਾਰ ਨੇ ਸਮੂਹ ਆਮ ਆਦਮੀ ਕਲੀਨਿਕਾਂ ਵਿੱਚ ਡੇਂਗੂ ਦੇ ਟੈੱਸਟ ਮੁਫ਼ਤ ਕੀਤੇ – ਰਮਨ ਬਹਿਲ ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ ) – ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਸ਼੍ਰੀ ਹਰੀ ਦਰਬਾਰ ਕਾਲੋਨੀ ਵਿਖੇ ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮਜ਼ […]

Continue Reading

ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ 28 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ

ਡਿਪਟੀ ਕਮਿਸ਼ਨਰ, ਦਲਵਿੰਦਰਜੀਤ ਸਿੰਘ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ) –  ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ 28 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦਲਵਿੰਦਰਜੀਤ ਸਿੰਘ ਵਲੋਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ ਗਈ। ਇਸ ਮੌਕੇ […]

Continue Reading

ਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਚੇਅਰਮੈਨ ਰਮਨ ਬਹਿਲ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ 

ਸਿੱਖਿਆ ਕ੍ਰਾਂਤੀ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ – ਰਮਨ ਬਹਿਲ  ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ ) – ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਕਾਰੀ ਹਾਈ ਸਕੂਲ ਸਾਧੂਚੱਕ, ਸਰਕਾਰੀ ਪ੍ਰਾਇਮਰੀ ਸਕੂਲ ਦਿਓਲ, ਸਰਕਾਰੀ ਮਿਡਲ ਤੇ ਹਾਈ ਸਕੂਲ ਗਜ਼ਨੀਪੁਰ ਵਿਖੇ ਵਿਕਾਸ ਕਾਰਜਾਂ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਡੀ.ਐੱਮ.ਸੀ.ਏ.ਈ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ 

ਦਿਵਿਆਂਗ ਵੋਟਰਾਂ ਦੀ ਚੋਣਾਂ ਵਿਚ ਭਾਗੀਦਾਰੀ ਵਧਾਉਣ ਅਤੇ ਵੋਟਰ ਰਜਿਸਟ੍ਰੇਸ਼ਨ ਦੇ ਟੀਚੇ ਨੂੰ ਪੂਰਾ ਕਰਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ  ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਔਨ ਅਸੈਸੀਬਲ (ਡੀ.ਐੱਮ.ਸੀ.ਏ.ਈ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਸਮੂਹ […]

Continue Reading

ਚੇਅਰਮੈਨ  ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੱਧ ਕੀਤਾ

ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ ) – ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੱਧ ਕੀਤਾ ਗਿਆ। ਅੱਜ ਸਵੇਰੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਪਹੁੰਚ ਕੇ ਚੇਅਰਮੈਨ ਸ੍ਰੀ ਬਾਲ ਮੁਕੰਦ […]

Continue Reading

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ  ਜਗਦੀਸ਼ ਸਿੰਘ ਝੀਂਡਾ ਬਹੁਤ ਇਨਸਾਫ਼ ਪਸੰਦ ਤੇ ਧਰਮੀ ਇਨਸਾਨ ਹਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ 23 ਮਈ (ਸਰਬਜੀਤ ਸਿੰਘ)–  ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਗਦੀਸ਼ ਸਿੰਘ ਝੀਂਡਾ ਬਹੁਤ ਹੀ ਨੇਕ ਦਿਲ ਤੇ ਇਨਸਾਫ਼ ਪਸੰਦ ਧਰਮੀ ਇਨਸਾਨ ਹਨ ਅਤੇ ਉਹਨਾਂ ਦੀ ਅਗਵਾਈ ਹੇਠ ਗੁਰੂ ਸਾਹਿਬਾਨਾਂ ਨਾਲ਼ ਸਬੰਧਤ ਹਰਿਆਣਾ’ਚ ਇਤਿਹਾਸਕ ਗੁਰਦੁਆਰਿਆਂ […]

Continue Reading

ਭਗਵੰਤ ਮਾਨ ਸਰਕਾਰ ਦੀ ਆਪਣੇ ਹੀ ਵਿਧਾਇਕ ਰਮਨ ਅਰੋੜਾ ‘ਤੇ ਭਿਰਸ਼ਟਾਚਾਰ ਦਾ ਕੇਸ ਦਰਜ ਕਰਨ ਵਾਲੀ ਕਾਰਵਾਈ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)– ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਅਨੁਸਾਰ ਭਿਰਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਜੰਗੀ ਪੱਧਰ ਤੇ ਮੁਹਿੰਮ ਵਿੱਢੀ ਹੋਈ ਹੈ ਅਤੇ ਭਿਰਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਕਈ ਉਪਰਾਲੇ ਕੀਤੇ, ਅਤੇ ਕਿਸੇ ਵੀ ਭਿਰਸ਼ਟਾਚਾਰ ਵਿਚ ਲਿਪਤ ਸਰਕਾਰੀ ਗੈਰਸਰਕਾਰੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਗਿਆ ਅਤੇ ਇਸੇ ਲਹਿਰ ਦੀ […]

Continue Reading

ਪਿੰਡ ਭੰਗਵਾਂ, ਗੋਹਤ ਪੋਕਰ ਅਤੇ ਮੁਸਤਫ਼ਾਬਾਦ ਜੱਟਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ

ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ – ਰਮਨ ਬਹਿਲ ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ  ਰਮਨ ਬਹਿਲ ਦੀ ਅਗਵਾਈ ਹੇਠ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਭੰਗਵਾਂ, ਗੋਹਤ […]

Continue Reading