ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਭੰਗਵਾਂ, ਨਾਥਪੁਰ ਤੇ ਕਾਹਲਵਾਂ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ
ਸੂਬੇ ਵਿੱਚੋਂ ਨਸ਼ਿਆਂ ਦਾ ਮੁਕਮੰਲ ਖਾਤਮਾ ਤੈਅ : ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਭੰਗਵਾਂ, ਨਾਥਪੁਰ ਤੇ ਕਾਹਲਵਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿੱਚ […]
Continue Reading

