ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 648189 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ – ਡਿਪਟੀ ਕਮਿਸ਼ਨਰ
464041 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 1475.69 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 648189 ਮੀਟਰਿਕ ਟਨ ਕਣਕ ਦੀ […]
Continue Reading

