ਨੌਜਵਾਨਾਂ ਲਈ ਤਕਨੀਕੀ ਸਿੱਖਿਆ ਵਿੱਚ ਪ੍ਰੀਮੀਅਮ ਗੁਣਵੱਤਾ ਅਤੇ ਨਵੀਂ ਸ਼ੁਰੂਆਤ- ਇੰਜੀਨੀਅਰ ਸੰਦੀਪ ਕੁਮਾਰ

ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)- ਸੀਬੀਏ ਇਨਫੋਰਟੈਕ , ਜੋ ਕਿ ਪੰਜਾਬ ਵਿੱਚ ਤਕਨਾਲੋਜੀ ਸਿੱਖਿਆ ਅਤੇ ਪ੍ਰਸ਼ਿਸ਼ਨ ਵਿੱਚ ਆਪਣੇ ਉੱਚ ਮਿਆਰੀ ਕੋਰਸਾਂ ਲਈ ਮਸ਼ਹੂਰ ਹੈ, ਨੌਜਵਾਨਾਂ ਨੂੰ ਗੁਣਵੱਤਾ-ਪੂਰਨ ਤਕਨਾਲੋਜੀ ਸਿੱਖਿਆ ਦੇਣ ਲਈ ਸਮਰਪਿਤ ਹੈ। ਇੰਜੀਨੀਅਰ ਸੰਦੀਪ ਕੁਮਾਰ ਅਤੇ ਇੰਜੀਨੀਅਰ ਸਿਮਰਨ ਦੀ ਅਗਵਾਈ ਵਿੱਚ, ਸੀਬੀਏ ਇਨਫੋਰਟੈਕ ਦੀ ਮੰਜ਼ਿਲ ਸਿਰਫ਼ ਵਿਦਿਆਰਥੀਆਂ ਨੂੰ ਡਿਗਰੀ ਪ੍ਰਦਾਨ ਕਰਨਾ ਨਹੀਂ ਹੈ, ਬਲਕਿ […]

Continue Reading

ਨਸ਼ੇ ਵਿਰੁੱਧ ਮੁਹਿੰਮ ਵਿੱਚ ਲਾਪਰਵਾਹੀ ਲਈ ਸਿਟੀ ਐਸਐਚਓ ਸਮੇਤ ਵੱਖ-ਵੱਖ ਥਾਣਿਆਂ ਦੇ ਐਸਐਚਓ ਲਾਈਨ ਹਾਜਿਰ-ਐਸਐਸਪੀ ਆਦਿਤਿਆ

ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)— ਗੁਰਦਾਸਪੁਰ ਦੇ ਐਸਐਸਪੀ ਆਦਿੱਤਿਆ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲਾਪਰਵਾਹੀ ਵਰਤਣ ਵਾਲੇ ਐਸਐਚਓ ਗੁਰਮੀਤ ਸਿੰਘ ਸਮੇਤ ਤਿੰਨ ਐਸਐਚਓਜ਼ ਨੂੰ ਲਾਈਨ ਹਾਜਿਰ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਬਹਿਰਾਮਪੁਰ ਪੁਲਿਸ ਸਟੇਸ਼ਨ ਅਤੇ ਪੁਰਾਣਾ ਸ਼ਾਲਾ ਪੁਲਿਸ ਸਟੇਸ਼ਨ ਦੇ ਐਸਐਚਓ ਵੀ ਸ਼ਾਮਲ ਹਨ। ਇਸ ਤੋਂ ਇਲਾਵਾ, ਜੋੜਾ ਛੱਤਰਾਂ ਪੁਲਿਸ ਚੌਕੀ ਦੇ ਇੰਚਾਰਜ ਦਾ ਤਬਾਦਲਾ […]

Continue Reading

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ”ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਸਰਕਾਰੀ ਸਕੂਲਾਂ ਦੀ ਨੁਹਾਰ – ਰਮਨ ਬਹਿਲ

ਸਰਕਾਰ ਨੇ ਪ੍ਰਿੰਸੀਪਲਾਂ ਦੀ ਪਦ-ਉਨਤੀ ਲਈ ਤੈਅ ਕੋਟਾ 50 ਫੀਸਦੀ ਤੋਂ ਵਧਾ ਕੇ 75 ਫੀਸਦੀ ਕਰਕੇ ਅਧਿਆਪਕਾਂ ਨੂੰ ਦਿੱਤੀ ਵੱਡੀ ਸੌਗਾਤ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ […]

Continue Reading

ਮਨੁੱਖ ਦਾ ਜਨਮ ਵੇਲੇ ਹੀ ਪਰਮਾਤਮਾ ਮੌਤ ਦਾ ਦਿੱਨ ਸਮਾਂ ਤੇ ਜਗਾਂ ਲਿਖ ਦੇਂਦਾ ਹੈ ਤੇ ਸਮਾਂ ਆਉਣ ਤੇ ਮਨੁੱਖ ਨੂੰ ਰੱਬੀ ਹੁਕਮਾਂ ਅਨੁਸਾਰ ਉਥੇ ਜਾਣਾਂ ਹੀ ਪੈਂਦਾ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)– ਤਰਨਤਾਰਨ ਦੇ ਪਿੰਡ ਧੂੰਦਾ ਦੀ ਕਨੇਡਾ ਟਰਾਂਟੋ ਦੇ ਬਸ ਅੱਡੇ ਤੇ ਗੋਲੀ ਲੱਗਣ ਮਰਨ ਵਾਲੀ ਹਰਸਿਮਰਤ ਕੌਰ ਰੰਧਾਵਾ ਪੁੱਤਰੀ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਤੇ ਪ੍ਰਵਾਰ ਨੂੰ ਨਾਂ ਪੂਰਾ ਹੋਣ ਘਾਟਾ ਦੱਸਿਆ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਲੜਕੀ ਦੀ ਲਾਸ਼ […]

Continue Reading

ਗੁਰਦਾਸਪੁਰ ਪੁਲਸ ਵੱਲੋਂ ਕੇਂਦਰੀ ਜੇਲ੍ਹ, ਗੁਰਦਾਸਪੁਰ ਦੀ ਅਚਨਚੇਤ ਚੈਕਿੰਗ, 1 ਮੋਬਾਇਲ ਫੋਨ, ਚਾਰਜਰ, ਈਅਰਫੋਨ ਅਤੇ ਡਾਇਰੀ ਬਰਾਮਦ

ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)– ਮਾਨਯੋਗ ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਅੱਜ ਜਿਲ੍ਹਾ ਗੁਰਦਾਸਪੁਰ ਪੁਲਸ ਵੱਲੋਂ ਕੇਂਦਰੀ ਜੇਲ੍ਹ, ਗੁਰਦਾਸਪੁਰ ਦੀ ਨਿਯਮਾਂ ਅਨੁਸਾਰ ਅਚਨਚੇਤ ਚੈਕਿੰਗ ਕੀਤੀ ਗਈ, ਜੋ ਅਚਨਚੇਤ ਚੈਕਿੰਗ ਵਿੱਚ […]

Continue Reading

ਸੀ.ਐੱਮ. ਦੀ ਯੋਗਸ਼ਾਲਾ ਤੋਂ ਗੁਰਦਾਸਪੁਰ ਜ਼ਿਲ੍ਹੇ ਦੇ ਲੋਕ ਲੈ ਰਹੇ ਹਨ ਭਰਪੂਰ ਲਾਭ

ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਚੱਲ ਰਹੀਆਂ  124 ਯੋਗ ਕਲਾਸਾਂ ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਸੀ.ਐੱਮ. ਦੀ ਯੋਗਸ਼ਾਲਾ” ਯੋਜਨਾ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ। ਇਨ੍ਹਾਂ ਕਲਾਸਾਂ ਵਿੱਚ ਸ਼ਾਮਲ ਹੋ ਕੇ […]

Continue Reading

ਨਵਾਂ ਸ਼ਹਿਰ ਗੜਸ਼ੰਕਰ ਨੂਰਪੁਰ ਜੱਟਾਂ’ਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਬੇਅਦਬੀ ਵਾਲੀ ਘਟਨਾ ਨਿੰਦਣਯੋਗ ਤੇ ਸਿੱਖ ਕੌਮ ਨੂੰ ਵੱਡੀ ਚੁਣੌਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)– ਬਾਦਲ ਭਾਜਪਾ ਸਰਕਾਰ ਸਮੇਂ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਘਟਨਾ ਸ਼ੁਰੂ ਹੋਇਆ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ,ਬਾਦਲ ਤੋਂ ਬਾਅਦ ਕਾਂਗਰਸ ਤੇ ਝਾੜੂ ਵਾਲਿਆਂ ਦੀ ਸਰਕਾਰ ਨੇ ਇਸ ਮੁੱਦੇ ਤੇ ਰੱਜ ਕੇ ਰਾਜ ਨੀਤੀ ਕੀਤੀ ਪਰ ਇਹਨਾਂ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਕੋਈ ਠੂਸ ਨਹੀਂ ਚੁੱਕਿਆ […]

Continue Reading

ਏਆਈਐਸਐਸਐਫ ਖਾਲਸਾ ਨੇ ਗੁਰੂ ਨਾਨਕ ਦਲ ਮੜੀਆਂ ਵਾਲਿਆਂ ਦੇ ਨਵੇਂ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਾਬਾ ਜਗਜੀਤ ਸਿੰਘ ਜੀ ਦੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ’ਚ ਨਿਯੁਕਤੀ ਕਰਨੀ ਸ਼ਲਾਘਾਯੋਗ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)– ਬੀਤੇ ਦਿਨੀ ਸਿੰਘ ਸਾਹਿਬ ਜਥੇਦਾਰ ਬਾਬਾ ਮਾਨ ਸਿੰਘ ਜੀ ਮੁਖੀ ਗੁਰੂ ਨਾਨਕਦਲ ਮੜੀਆਂ ਵਾਲਿਆਂ ਦਾ ਪੂਰੇ ਰੀਤੀ ਰਿਵਾਜ ਤੇ ਦਲਪੰਥ ਦੀ ਮਰਯਾਦਾ ਅਨੁਸਾਰ ਅੰਤਿਮ ਸੰਸਕਾਰ ਕਰ ਦਿਤਾ ਗਿਆ ਅਤੇ ਉਹਨਾਂ ਦੀ ਅੰਤਿਮ ਅਰਦਾਸ ਸਬੰਧੀ 24 ਅਪਰੈਲ ਤੋ 26 ਅਪਰੈਲ ਨੂੰ ਪਾਏ ਜਾਣਗੇ ਜਦੋਂ ਕਿ ਨਵੇਂ ਦਲ ਦੇ ਮੁਖੀ ਵਜੋ ਸਿੰਘ […]

Continue Reading

ਜਥੇਦਾਰ ਬਾਬਾ ਮਾਨ ਸਿੰਘ ਜੀ ਗੁਰੂ ਨਾਨਕ ਦਲ ਮੜੀਆਂ ਵਾਲਿਆਂ ਦੇ ਅੰਤਿਮ ਸੰਸਕਾਰ ਮੌਕੇ ਦੇਸ਼ਾਂ ਵਿਦੇਸ਼ਾਂ ਦੀਆਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ : ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ

ਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ)– ਸਿੰਘ ਸਾਹਿਬ ਜਥੇਦਾਰ ਬਾਬਾ ਮਾਨ ਸਿੰਘ ਜੀ ਬੀਤੇ ਦਿਨ ਸੰਚਖੰਡ ਪਿਆਨਾ ਕਰ ਗਏ ਸਨ ਅਤੇ ਅੱਜ ਉਹਨਾਂ ਦੇ ਪੰਜ ਭੂਤਕ ਸਰੀਰ ਦਾ ਅੰਤਿਮ ਸੰਸਕਾਰ ਦਲਪੰਥ ਦੀ ਮਰਯਾਦਾ ਅਨੁਸਾਰ ਕਰ ਦਿੱਤਾ ਗਿਆ, ਕਨੇਡਾ ਅਮਰੀਕਾ,ਸਪੇਨ, ਜਰਮਨੀ ਇਟਲੀ ਸਵਿਟਜ਼ਰਲੈਂਡ ਹਾਂਗਕਾਂਗ ਤੇ ਦੁਬਈ ਦੇ ਨਾਲ ਨਾਲ ਪੂਰੇ ਭਾਰਤ ਦੀਆਂ ਸੰਗਤਾਂ ਨੇ ਅੰਤਿਮ ਸੰਸਕਾਰ ਮੌਕੇ […]

Continue Reading

ਚੇਅਰਮੈਨ ਰਮਨ ਬਹਿਲ ਨੇ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਨਾਲ ਸਿੱਖਿਆ ਖੇਤਰ ਵਿੱਚ ਇੱਕ ਸੁਨਹਿਰੀ ਯੁੱਗ ਸ਼ੁਰੂਆਤ ਹੋਈ – ਰਮਨ ਬਹਿਲਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਲਿਆਂਦੇ ਗਏ ਹਨ ਓਥੇ ਇਸ ਨਾਲ ਸਕੂਲਾਂ ਵਿੱਚ ਪੜ੍ਹਾਈ […]

Continue Reading