ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ – ਲਾਲ ਚੰਦ ਕਟਾਰੂਚੱਕਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ, ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ – ਕਟਾਰੂਚੱਕਗੁਰਦਾਸਪੁਰ, ਅਪ੍ਰੈਲ 5 (ਸਰਬਜੀਤ ਸਿੰਘ)– ਪੰਜਾਬ […]
Continue Reading

