ਸਲਾਨਾ ਸ਼ਹੀਦੀ ਜੋੜ ਮੇਲਾ ਅਤੇ ਸਥਾਨਕ ਬਾਨੀ ਸੰਤ ਨਛੱਤਰ ਸਿੰਘ ਜੀ ਦੀ ਸਲਾਨਾ ਬਰਸੀ ਮੌਕੇ ਦੋ ਲੱਖ ਤੋਂ ਵੱਧ ਸੰਗਤਾਂ ਹੋਈਆਂ ਨਤਮਸਤਕ, 2 ਹਜ਼ਾਰ ਵਲੰਟੀਅਰ ਸੇਵਾਦਾਰਾਂ ਨੇ ਸ਼ਰਧਾ ਭਾਵਨਾਵਾਂ ਨਾਲ ਕੀਤੀ ਸੇਵਾ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਸਲਾਨਾ ਸ਼ਹੀਦੀ ਜੋੜ ਮੇਲਾ ਅਤੇ ਸਥਾਨਕ ਅਸਥਾਨ ਬਾਨੀ ਸੰਚਖੰਡ ਵਾਸੀ ਸੰਤ ਨਛੱਤਰ ਸਿੰਘ ਜੀ ਦੀ ਸਲਾਨਾ ਬਰਸੀ ਦੇਸ਼ਾਂ ਵਿਦੇਸ਼ਾਂ ਦੀਆਂ ਦੋ ਢਾਈ ਲੱਖ ਤੋਂ ਵੱਧ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮੌਜੂਦਾ ਗੱਦੀ ਨਸ਼ੀਨ ਸੰਤ ਗੁਰਦੀਪ ਸਿੰਘ ਜੀ ਦੀ ਦੇਖ ਰੇਖ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਲ […]
Continue Reading

