ਯੁੱਧ ਨਸ਼ਿਆਂ ਵਿਰੁੱਧ ਨੂੰ ਫ਼ਤਿਹ ਕਰਨ ਲਈ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਕਾਰਵਾਈ ਜਾਰੀ
ਗੁਰਦਾਸਪੁਰ ਪੁਲਸ ਨੇ ਪਿਛਲੇ 10 ਦਿਨਾਂ ‘ਚ 12 ਓਪਰੇਸ਼ਨ ਕਰਕੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਦਬੋਚਿਆਨਸ਼ੇ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ : ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੁਲਸ […]
Continue Reading

