ਮਾਣਯੋਗ ਪੰਜਾਬ-ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਨੂੰ ਜਲਦ ਮੁਕੰਮਲ ਕਰਨ ਲਈ ਕਿਹਾ

ਅਧਿਕਾਰੀ ਕਿਸਾਨਾਂ ਨਾਲ ਮਿਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੁਰਦਾਸਪੁਰ, 07 ਮਾਰਚ (ਸਰਬਜੀਤ ਸਿੰਘ)–ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜੰਮੂ-ਕਟੜਾ ਐਕਸਪ੍ਰੈੱਸ ਵੇਅ ਨੂੰ ਜਲਦ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਦਿੱਤਿਆ ਉੱਪਲ, ਆਈ.ਏ.ਐੱਸ. ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੰਮੂ-ਕਟੜਾ ਐਕਸਪ੍ਰੈੱਸ ਵੇਅ ਸਬੰਧੀ ਜੋ ਵੀ ਅੜਚਣਾਂ ਆ ਰਹੀਆਂ ਹਨ […]

Continue Reading

ਹੁਣ ਸਰਪੰਚ, ਪਟਵਾਰੀ, ਨੰਬਰਦਾਰ ਅਤੇ ਕੌਂਸਲਰ ਵੀ ਦਸਤਾਵੇਜ਼ਾਂ ਦੀ ਕਰ ਸਕਦੇ ਹਨ ਆਨਲਾਈਨ ਵੈਰੀਫਿਕੇਸ਼ਨ

ਗੁਰਦਾਸਪੁਰ, 06 ਮਾਰਚ (ਸਰਬਜੀਤ ਸਿੰਘ)–  ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਵਿੱਚ ਸਰਪੰਚਾਂ, ਪਟਵਾਰੀਆਂ, ਨੰਬਰਦਾਰਾਂ ਅਤੇ ਕੌਂਸਲਰਾਂ ਦੀ ਕੀਤੀ ਜਾਂਦੀ ਵੈਰੀਫਿਕੇਸ਼ਨ ਦਾ ਕੰਮ ਵੀ ਹੁਣ ਆਨਲਾਈਨ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਪਹਿਲਾਂ ਇਹ ਵੈਰੀਫਿਕੇਸ਼ਨ ਕੇਵਲ ਦਸਤੀ ਕਰਵਾਈ ਜਾਂਦੀ […]

Continue Reading

ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕਰਕੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਵੱਡਾ ਹੰਭਲਾ ਮਾਰਿਆ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਮਾਨ ਸਰਕਾਰ ਨੇ ਹੁਣ ਤੱਕ 6500 ਵੱਡੇ ਤੇ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ 612 ਕਰੋੜ ਦੀ ਸੰਪਤੀ ਜ਼ਬਤ ਕੀਤੀ – ਰੰਧਾਵਾਡੇਰਾ ਬਾਬਾ ਨਾਨਕ, ਗੁਰਦਾਸਪੁਰ (ਸਰਬਜੀਤ ਸਿੰਘ)- ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕਰਕੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਵੱਡਾ ਹੰਭਲਾ ਮਾਰਿਆ ਹੈ।  ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਜਿੱਥੇ […]

Continue Reading

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਨੇ ਸਿਵਲ ਹਸਪਤਾਲ ਗੁਰਦਾਸਪੁਰ ਦੀ ਮੁਰੰਮਤ,  ਨਵੀਨੀਕਰਨ ਤੇ ਨਵੇਂ ਫੈਸਲੀਟੇਸ਼ਨ ਸੈਂਟਰ ਲਈ 2.03 ਕਰੋੜ ਰੁਪਏ ਮਨਜ਼ੂਰ ਕੀਤੇ

ਚੇਅਰਮੈਨ ਰਮਨ ਬਹਿਲ ਵੱਲੋਂ 8 ਮਾਰਚ 2025 ਨੂੰ ਸਵੇਰੇ 10:30 ਵਜੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਨਵੇਂ ਫੈਸਲੀਟੇਸ਼ਨ ਸੈਂਟਰ ਦਾ ਰੱਖਿਆ ਜਾਵੇਗਾ ਨੀਂਹ ਪੱਥਰਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਦੀ ਮੁਰੰਮਤ ਤੇ ਨਵੀਨੀਕਰਨ ਅਤੇ ਨਵੇਂ ਫੈਸਲੀਟੇਸ਼ਨ ਸੈਂਟਰ ਲਈ 2.03 ਕਰੋੜ […]

Continue Reading

ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ ਲੈਣ ਦੇ ਯੋਗ : ਜਗਰੂਪ ਸਿੰਘ ਸੇਖਵਾਂ

ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ‘ਚੋਂ ਬਣਾ ਸਕਦੇ ਨੇ ਆਯੂਸ਼ਮਾਨ ਕਾਰਡਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ […]

Continue Reading

ਨਸ਼ੇ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ – ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੋਕਾਂ ਦੇ ਸਹਿਯੋਗ ਨਾਲ ਕਾਮਯਾਬ ਕੀਤਾ ਜਾਵੇਗਾ ਸਰਹੱਦੀ ਜ਼ਿਲ੍ਹਿਆਂ ਦੀ ਪੁਲਸ ਨੂੰ ਡਰੋਨ ਵਿਰੋਧੀ ਤਕਨੀਕ ਨਾਲ ਲੈਸ ਕੀਤਾ ਜਾਵੇਗਾ ਗੁਰਦਾਸਪੁਰ, 05 ਮਾਰਚ (ਸਰਬਜੀਤ ਸਿੰਘ)–  ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿਚੋਂ ਨਸ਼ਿਆਂ […]

Continue Reading

ਡੇਰਾ ਸਾਹਿਬ ਬਾਬਾ ਵਡਭਾਗ ਸਿੰਘ ਦੀਆਂ 3 ਲੱਖ ਸੰਗਤਾਂ ਲਈ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਸਰਪ੍ਰਸਤ  ਸੰਤ ਜਰਨੈਲ ਸਿੰਘ ਦੀ ਅਗਵਾਈ’ਚ ਲੰਗਰ ਰਸਤਾ ਦੀਆਂ 5 ਟਰਾਲੀਆਂ ਰਵਾਨਾ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਹੋਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਲੁਧਿਆਣਾ ਦੇ ਸਰਪ੍ਰਸਤ ਸੰਤ ਜਰਨੈਲ ਸਿੰਘ ਦੀ ਅਗਵਾਈ’ਚ ਡੇਰਾ ਸਾਹਿਬ ਬਾਬਾ ਵਡਭਾਗ ਸਿੰਘ ਦੀਆਂ ਤਿੰਨ ਲੱਖ ਸੰਗਤਾਂ ਲਈ ਲੰਗਰ ਰਸਤਾ ਦੀਆਂ 5 ਟਰਾਲੀਆਂ ਗੁਰਦੁਆਰਾ ਸਾਹਿਬ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਦੇ ਅਰਦਾਸ ਕਰਨ ਤੋਂ ਉਪਰੰਤ ਰਵਾਨਾ ਹੋਈਆਂ, […]

Continue Reading

ਕਿਸਾਨਾ ਦਾ ਚੰਡੀਗੜ੍ਹ ਮੋਰਚਾ ਲਾਉਣ ਦਾ ਸੱਦਾ ਸਰਕਾਰ ਨੇ ਆਪਣੀਆਂ ਫੋਰਸਾਂ ਰਾਹੀਂ ਕੀਤਾ ਫੇਲ, ਸੈਂਕੜੇ ਕਿਸਾਨਾ ਨੂੰ ਲਿਆ ਹਿਰਾਸਤ’ਚ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਨਾਲ ਲਿਆਂ ਪੰਗਾਂ ਕਿਸਾਨਾਂ ਨੂੰ ਬਹੁਤਾ ਮਹਿੰਗਾ ਪਿਆ, ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਚੰਡੀਗੜ੍ਹ’ਚ ਮੋਰਚਾ ਲਾਉਣ ਵਾਲੀ ਦੀ ਮੁੱਖ ਮੰਤਰੀ ਨੂੰ ਧਮਕੀ ਦਿੱਤੀ ਸੀ, ਜਿਸ ਦੇ ਸਿੱਟੇ ਵਜੋਂ ਸਰਕਾਰ ਨੇ ਆਪਣੀਆਂ ਫੋਰਸਾਂ ਰਾਹੀਂ ਕਿਸਾਨਾਂ ਦਾ ਚੰਡੀਗੜ੍ਹ’ਚ ਬੈਠ ਕੇ ਮੋਰਚਾ […]

Continue Reading

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਨਾਲ ਸੰਬੰਧਿਤ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਰੱਖੀ ਇਕ ਦਿਨ ਦੀ ਸੰਕੇਤਿਕ ਭੁੱਖ ਹੜਤਾਲ

ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੂੰ ਗੁਰਦਾਸਪੁਰ ਧਰਨੇ ਤੇ ਜਾਂਦਿਆਂ ਅੱਜ ਸਵੇਰੇ 8:30 ਵਜੇ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਤੇ ਪਿੰਡ ਸੋਹਲ ਦੇ ਨੇੜੇ 200 ਤੋਂ ਵਧੇਰੇ ਪੁਲਿਸ ਕਰਮੀਆਂ ਨੇ ਨਾਕਾ ਬੰਦੀ ਕਰਕੇ ਜਬਰੀ ਹਿਰਾਸਤ ਵਿੱਚ […]

Continue Reading

ਮੁੱਖ ਮੰਤਰੀ ਵੱਲੋਂ ਕਿਸਾਨਾ ਨੂੰ ਸੜਕਾਂ ਰੇਲਾਂ ਰੋਕ ਪ੍ਰੇਸ਼ਾਨ ਨਾ ਕਰਨ ਦੀ ਗੱਲ ਸਹੀ,ਪਰ ਕਿਸਾਨ ਦੀਆਂ ਨਜਾਇਜ਼ ਗ੍ਰਿਫਤਾਰਿਆਂ ਤੇ ਵਿਰੋਧੀਆਂ ਦੀ ਨੀਤੀ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)– ਕਿਸਾਨ ਆਗੂਆਂ ਦੀ 5 ਮਾਰਚ ਨੂੰ ਇੱਕ ਹੋਰ ਮੋਰਚਾ ਲਾਉਣ ਦੀ ਕਾਲ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨਾਲ ਚੰਡੀਗੜ੍ਹ’ਚ ਮੀਟਿੰਗ ਕੀਤੀ, ਕਿਸਾਨੀ ਸੂਤਰਾਂ ਮੁਤਾਬਕ ਸਾਰੀਆਂ ਕਿਸਾਨੀ ਮੰਗਾਂ ਤੇ ਵਧੀਆਂ ਵਿਚਾਰਾਂ ਚੱਲ ਰਹੀਆਂ ਸਨ ਅਤੇ ਅਚਾਨਕ ਮੁੱਖ ਮੰਤਰੀ ਇਸ ਗੱਲ ਤੋਂ ਤਲਖ਼ੀ ਵਿੱਚ ਆ ਗਏ ਕਿ ਨਿੱਤ […]

Continue Reading