ਸ਼ਹੀਦ ਭਾਈ ਪ੍ਰਦੀਪ ਸਿੰਘ ਖਾਲਸਾ ਗਾਜ਼ੀ ਕੋਟ ਦੀ ਦੂਸਰੀ ਬਰਸੀ ਸਬੰਧੀ ਉਨ੍ਹਾਂ ਦੀ ਯਾਦਗਾਰ’ਚ ਬਣੇ ਸਥਾਨ ਤੇ ਅਖੰਡ ਪਾਠ ਸਾਹਿਬ ਆਰੰਭ-ਗੁਰਬਖਸ਼ ਸਿੰਘ ਗਾਜ਼ੀ ਕੋਟ

ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)– ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਸਰਕਾਰ ਅਤੇ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ਮੁਤਾਬਿਕ ਹੁਲੜਬਾਜਾਂ ਨਾਲ਼ ਲੋਹਾ ਕਿ ਸ਼ਹੀਦ ਹੋਏ ਭਾਈ ਪਰਦੀਪ ਸਿੰਘ ਖਾਲਸਾ ਗਾਜ਼ੀ ਕੋਟ ਗੁਰਦਾਸਪੁਰ ਦੀ ਦੂਸਰੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀ ਕੋਟ ਗੁਰਦਾਸਪੁਰ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਤੇ ਯਾਦਾਂ ਨੂੰ ਲੈ ਕੇ ਆਦਿ ਸ੍ਰੀ ਗੁਰੂ ਗ੍ਰੰਥ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁਖਲਾਹਟ ਵਿੱਚ ਆ ਕੇ ਜਨਤਾ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੇ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਮਾਰਚ ਨੂੰ ਚੰਡੀਗੜ੍ਹ ਵਿੱਚ ਲਾਏ ਜਾ ਰਹੇ ਮੋਰਚੇ ਨੂੰ ਫੇਲ ਕਰਨ ਲਈ ਮੋਰਚੇ ਦੇ ਆਗੂਆਂ ਦੀਆਂ ਵੱਡੇ ਪੱਧਰ ਤੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਗਿਰਫਤਾਰੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

Continue Reading

ਅੱਜ ਦੇਸ਼ ਭਰ ਵਿੱਚ ਜਿਲ੍ਹਾ ਹੈਡ ਕੁਆਰਟਰਾਂ ਉੱਤੇ 100-100 ਕਿਸਾਨਾਂ ਦੇ ਜਥੇ ਭੁੱਖ ਹੜਤਾਲ ਤੇ ਬੈਠਣਗੇ

ਗ੍ਰਿਫਤਾਰ ਕੀਤੇ ਗਏ ਕਿਸਾਨ ਤੁਰੰਤ ਰਿਹਾਅ ਕੀਤੇ ਜਾਣ- ਭੋਜਰਾਜ ਗੁਰਦਾਸਪੁਰ 4 ਮਾਰਚ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੱਲ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ‘ਤੇ ਦਾਤਾਸਿੰਘਵਾਲਾ-ਖਨੌਰੀ […]

Continue Reading

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਕਾਮਯਾਬ ਕਰਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਪੱਬਾਂ ਭਾਰ ਹੋਇਆ

ਨਸ਼ੇ ਦੇ ਹਾਟ-ਸਪਾਟ ਖੇਤਰਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਦਾ ਕੀਤਾ ਜਾਵੇਗਾ ਗਠਿਨ – ਡਿਪਟੀ ਕਮਿਸ਼ਨਰ ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਕਾਮਯਾਬ ਕਰਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਪੱਬਾਂ ਭਾਰ ਹੋ ਗਿਆ ਹੈ। ਬੀਤੀ ਸ਼ਾਮ ਡਿਪਟੀ ਕਮਿਸ਼ਨਰ ਉਮਾ ਸ਼ੰਕਰ […]

Continue Reading

ਮੂਲਮੰਤਰ ਵਟਸਐਪ ਗਰੁੱਪ ਰਾਹੀਂ ਹੋਲੇ ਮਹੱਲੇ ਨੂੰ ਸਮਰਪਿਤ ਮੂਲਮੰਤਰ ਦੇ 15 ਲੱਖ 55 ਹਜ਼ਾਰ 834 ਪਾਠ ਕਰਵਾਉਣੇ ਸਥਾਨਕ ਸੰਗਤਾਂ ਤੇ ਭਾਈ ਦੀਦਾਰ ਸਿੰਘ ਦਾ ਸ਼ਲਾਘਾਯੋਗ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਮੋਬਾਇਲ ਫੋਨਾਂ ਤੇ ਮੂਲਮੰਤਰ ਵੱਟਸਐਪ ਗਰੁੱਪ ਰਾਹੀਂ ਨੌਜਵਾਨਾਂ ਨੂੰ ਰੋਜ਼ਾਨਾ ਮੂਲਮੰਤ੍ਰ ਦੇ ਹਜ਼ਾਰਾਂ ਪਾਠ ਕਰਵਾਕੇ ਗੁਰਬਾਣੀ ਤੇ ਭਗਤੀ ਲੜ ਲਾਉਣਾ ਧਰਮੀ ਨੌਜਵਾਨ ਆਗੂ ਤੇ ਗਰੁੱਪ ਮੈਨੇਜਰ ਭਾਈ ਦੀਦਾਰ ਸਿੰਘ ਰਾਜਪੁਰਾ ਹੈਂਡ ਗ੍ਰੰਥੀ ਗੁਰਦੁਆਰਾ,ਸ਼ਹੀਦ ਬਾਬਾ ਸੁੱਖਾ ਸਿੰਘ ਨੀਲਪੁਰ ਰਾਜਪੁਰਾ ਤੇ ਹੋਰਾਂ ਦ ਬਹੁਤ ਹੀ ਸ਼ਲਾਘਾਯੋਗ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ […]

Continue Reading

ਉਤਰਾਖੰਡ ਰਿਸ਼ੀਕੇਸ’ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ,ਦਸਤਾਰ ਬੇਅਦਬੀ ਤੇ 100 ਰੂਮ ਤੋੜਨ ਵਾਲੀ ਮੰਦਭਾਗੀ ਘਟਨਾ ਨੇ ਘੱਟ ਗਿਣਤੀਆਂ ‘ਚ ਡਰ,ਸਹਿਮ ਦਾ ਮਾਹੌਲ ਪੈਦਾ ਕੀਤਾ- ਜੱਥੇ ਮੇਜਰ ਸਿੰਘ ਸੋਢੀ, ਭਾਈ ਖਾਲਸਾ

ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਉਤਰਾਖੰਡ ਦੇ ਰਿਸ਼ੀਕੇਸ’ਚ ਦੋ ਸਕੇ ਸਿੱਖ ਭਰਾਵਾਂ ਦੀ ਭੜਕੀ ਭੀੜ ਵੱਲੋਂ ਬੇਹੱਦ ਕੁੱਟਮਾਰ ਤੇ ਦਸਤਾਰਾਂ ਦੀ ਬੇਅਬਦੀ ਦੇ ਨਾਲ ਨਾਲ ਸੋਅਰੋਮ ਦੀ ਭੰਨਤੋੜ ਕਰਨ ਵਾਲੀ ਮੱਧਭਾਗੀ ਘਟਨਾ ਦੀ ਦਸਮੇਸ਼ ਤਰਨਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਆਦਿੱਤਿਆ, ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਅਤੇ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਨੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਅਸ਼ੀਰਵਾਦਜ਼ਿਲ੍ਹਾ ਪ੍ਰਸ਼ਾਸਨ ਨੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਵ-ਵਿਆਹੇ ਜੋੜਿਆਂ ਨੂੰ ਘਰੇਲੂ ਜ਼ਰੂਰਤ ਦਾ ਸਮਾਨ ਵੀ ਦਿੱਤਾਗੁਰਦਾਸਪੁਰ, 03 ਮਾਰਚ (ਸਰਬਜੀਤ ਸਿੰਘ)– ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ […]

Continue Reading

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ […]

Continue Reading

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਦੂਜਾ ਪੜਾਅ ਸ਼ੁਰੂ ਹੋਇਆ

ਇੰਟਰਨਸ਼ਿਪ ਲਈ  ਰਜਿਸਟਰੇਸ਼ਨ ਦੀ ਪ੍ਰਕਿਰਿਆ 12 ਮਾਰਚ 2025 ਤੱਕ ਪੋਰਟਲ ‘ਤੇ ਸ਼ੁਰੂ ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-2 ਸ਼ੁਰੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ, ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ […]

Continue Reading

ਬਾਦਲਾਂ ਨੇ ਗਿਆਨੀ ਰਘਬੀਰ ਸਿੰਘ ਜੀ ਨੂੰ ਆਹੁੰਦੇ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਸਰਸੇ ਵਾਲੇ ਸਾਧ ਨੂੰ ਦਿੱਤੀ ਮੁਆਫੀ ਵਾਂਗ ਲੋਕ ਸੜਕਾਂ ਤੇ ਉਤਰ ਆਉਣਗੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)- ਬਾਦਲਕੇ ਖ਼ਬਰਦਾਰ?ਜੇ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਸ੍ਰੀ ਆਕਾਲ ਤਖਤ ਸਾਹਿਬ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਸਰਸੇ ਵਾਲੇ ਸਾਧ ਨੂੰ ਮੁਆਫੀ ਦੇਣ ਵਾਲੇ ਹਾਲਾਤ ਬਣ ਸਕਦੇ ਹਨ ਅਤੇ ਲੋਕਾਂ ਨੂੰ ਬਾਦਲਾਂ ਵਿਰੁੱਧ ਸੜਕਾਂ ਤੇ ਉੱਤਰ ਆਉਣ ਲਈ ਮਜਬੂਰ ਹੋਣਾ ਪਵੇਗਾ,ਇਸ ਕਰਕੇ ਬਾਦਲਾ ਦੇ ਘੜੰਮ ਚੌਧਰੀ ਡਾਕਟਰ ਚੀਮਾ, ਭੂੰਦੜ ਤੇ […]

Continue Reading