ਤਖ਼ਤਾ ਦੇ ਜਥੇਦਾਰ ਸਾਹਿਬਾਨ ਧਾਮੀ ਪ੍ਰਧਾਨ ਨੂੰ ਮਨਾਉਣ ਦੀ ਜਗ੍ਹਾ ਤਖ਼ਤਾ ਦੇ ਹੁਕਮਾਂ ਤੋਂ ਬਾਗੀ ਬਾਦਲਕਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦੇਣ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਤੇ ਹੋਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਉਹਨਾਂ ਦੀ ਰਹਾਇਸ਼ ਹੁਸ਼ਿਆਰਪੁਰ ਵਿਖੇ ਅਸਤੀਫਾ ਵਾਪਸ ਲੈਣ ਦੀ ਅਪੀਲ ਕਰਨੀ ਕੌਮ ਲਈ ਮੰਦਭਾਗਾ ਦਿਨਾਂ […]
Continue Reading

