ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਚਾਈਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਉੱਪਰ ਰੋਕ ਲਗਾਈ
ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਹਰਜਿੰਦਰ ਸਿੰਘ ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸਹਿੰਤਾ ਦੇ ਸੈਕਸ਼ਨ ਦੇ ਸੈਕਸ਼ਨ 163 ਅਤੇ ਸੀ.ਆਰ. ਪੀ.ਸੀ. ਦੇ ਸੈਕਸ਼ਨ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਚਾਈਨਾ ਡੋਰ (ਸਿੰਥੈਟਿਕ ਡੋਰ) ਦੇ ਉਤਪਾਦਨ, ਵਿੱਕਰੀ, […]
Continue Reading

