ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ‘ਵਿਧਾਨ ਸੇ ਸਮਾਧਾਨ’ ਵਿਸ਼ੇ ‘ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਦੀਨਾਨਗਰ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ ) – ਨਾਲਸਾ ਦੀਆਂ ਹਦਾਇਤਾਂ ਅਨੁਸਾਰ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਰਮਨੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੁਆਰਾ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ‘ਵਿਧਾਨ ਸੇ ਸਮਾਧਾਨ’ ਵਿਸ਼ੇ ‘ਤੇ ਔਰਤਾਂ ਲਈ ਕਾਨੂੰਨੀ ਜਾਗਰੂਕਤਾ ਸੈਮੀਨਾਰ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ‘ਲੋਕ ਮਿਲਣੀ’ ਪ੍ਰੋਗਰਾਮ ਜਰੀਏ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ

ਹਲਕੇ ਦੇ ਲੋਕ ਮੇਰਾ ਆਪਣਾ ਪਰਿਵਾਰ ਅਤੇ ਮੈਂ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ- ਵਿਧਾਇਕ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ ) – ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਪਿੰਡ ਸ਼ਾਹਪੁਰ ਜਾਜਨ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ […]

Continue Reading

ਡੇਅਰੀ ਵਿਕਾਸ ਵਿਭਾਗ ਨੇ ਭੋਪੁਰ ਸੈਦਾਂ ਵਿਖੇ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ) – ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀਡੀ 6 ਸਕੀਮ ਅਧੀਨ ਅੱਜ ਪਿੰਡ ਭੋਪਰ ਸੈਦਾਂ ਵਿਖੇ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ […]

Continue Reading

ਧਾਮੀ ਨੂੰ ਗਾਲ ਕੱਢਣੀ ਮਹਿੰਗੀ ਪਈ, ਮਹਿਲਾ ਕਮਿਸ਼ਨ ਵੱਲੋਂ ਬੀਬੀ ਦੇ ਹੱਕ ‘ਚ ਐਸਜੀਪੀਸੀ ਨੂੰ ਨੋਟਿਸ, ਮੁਆਫੀ ਮੰਗੀ ਕਾਫੀ ਨਹੀਂ ? ਜਾਵੇਗੀ ਪ੍ਰਧਾਨਗੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਅਕਤੂਬਰ (‌ ਸਰਬਜੀਤ ਸਿੰਘ)– ਬੀਤੇ ਦਿਨੀਂ ਇੱਕ ਕੋਟਕਪੁਰਾ ਦੇ ਵਿਦਵਾਨ ਵੱਲੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਤੋਂ ਪੁੱਛਿਆ ਕਿ ਬੀਬੀ ਜਗੀਰ ਕੌਰ ਸਾਬਕਾ ਐਸ ਜੀ ਪੀ ਪ੍ਰਧਾਨ ਨੇ ਕਿਹਾ ਹੈ ਕਿ ਧਾਮੀ ਸਾਹਿਬ ਇਕੱਲੇ ਗਏ ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਮਤਾ ਪਾਸ ਕਰਵਾ ਲੈ ਆਏ, ਜਦੋਂ ਕਿ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਅਤੇ ਸੰਦੀਪ ਪਾਠਕ ਨਾਲ ਮੁਲਾਕਾਤ ਕੀਤੀ

ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਜਿੱਤ ਦੀ ਵਧਾਈ ਦੇਣ ਦੇ ਨਾਲ ਸੂਬੇ ਦੇ ਰਾਜਨੀਤਿਕ ਹਾਲਤਾਂ ਬਾਰੇ ਚਰਚਾ ਕੀਤੀ ਗੁਰਦਾਸਪੁਰ, 16 ਅਕਤੂਬਰ ( ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਦਿੱਲੀ ਵਿਖੇ […]

Continue Reading

ਜ਼ਿਲ੍ਹਾ ਪੱਧਰੀ ਕੁਵਿਜ਼ ਮਕਾਬਲਿਆਂ ਵਿੱਚੋਂ ਬਿਧੀਪੁਰ ਅਤੇ ਗੁਰਦਾਸਪੁਰ (ਕੰ) ਸਕੂਲ ਨੇ ਮਾਰੀ ਬਾਜੀ

ਗੁਰਦਾਸਪੁਰ, 15 ਦਸੰਬਰ (‌ ਸਰਬਜੀਤ ਸਿੰਘ)– ਜ਼ਿਲਾਂ ਸਿੱਖਿਆ ਅਫਸਰ (ਸੈ:ਸਿੱ) ਗੁਰਦਾਸਪੁਰ ਪਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਜਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਦਾ ਵਿੱਦਿਆ ਪੱਧਰ ਉੱਚਾ ਚੁੱਕਣ ਲਈ ਜਿਲੇ ਵਿੱਚ ਕੁਵਿਜ਼ ਮੁਕਾਬਲੇ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਪਹਿਲਾਂ ਜਿਲੇ ਦੇ 19 ਬਲਾਕਾਂ ਵਿੱਚ ਇਨਾਂ ਵਿਦਿਆਰਥੀਆਂ ਦੇ ਸਾਇੰਸ , ਮੈਥ, ਅੰਗਰੇਜੀ […]

Continue Reading

ਗੁਰਦਾਸਪੁਰ ਪਬਲਿਕ ਸਕੂਲ ਗੁਰਦਾਸਪੁਰ ਦਾ ਸਲਾਨਾ ਸਕੂਲ ਸਮਾਗਮ ਕਰਵਾਇਆ

ਗੁਰਦਾਸਪੁਰ 14 ਦਸੰਬਰ ( ਸਰਬਜੀਤ ਸਿੰਘ)– ਅੱਜ ਗੁਰਦਾਸਪੁਰ ਪਬਲਿਕ ਸਕੂਲ, ਗੁਰਦਾਸਪੁਰ ਦਾ ਸਲਾਨਾ ਸਕੂਲ ਸਮਾਗਮ “ਗੂੰਜ” ਬੇਮਿਸਾਲ ਤਰੀਕੇ ਪੇਸ਼ ਕੀਤਾ ਗਿਆ। ਮਾਨਯੋਗ ਰਜਿੰਦਰ ਅਗਰਵਾਲ ਜ਼ਿਲਾ ਤੇ ਸੈਸ਼ਨ ਜੱਜ ਗੁਰਦਾਸਪੁਰ ਤੇ ਉਹਨਾਂ ਦੀ ਧਰਮ ਪਤਨੀ, ਰਾਜੇਸ਼ ਆਲੂਵਾਲੀਆ ਸਿਵਲ ਜੱਜ ਸੀਨੀਅਰ ਡਿਵੀਜ਼ਨ ਅਤੇ ਉਨਾਂ ਦੀ ਧਰਮ ਪਤਨੀ ਵਿਸ਼ੇਸ਼ ਤੌਰ ਤੇ ਦਰਸ਼ਕ ਦੇ ਤੌਰ ਤੇ ਹਾਜ਼ਰ ਹੋਏ ।ਰਮਨ […]

Continue Reading

ਹਰਿਆਣਾ ਦੇ ਬਾਰਡਰਾਂ ਤੇ ਕਿਸਾਨਾਂ ਨਾਲ ਸਖ਼ਤ ਕਰਨ ਹਿੱਤ ਆਸਪਾਸ ਦੇ ਕਈ ਪਿੰਡਾਂ ਵਿੱਚ ਨੈਟਵਰਕ ਸੇਵਾਵਾਂ ਬੰਦ ਕਰਨਾ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਅਕਤੂਬਰ ( ਸਰਬਜੀਤ ਸਿੰਘ)– ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਹਾਲਾਤ ਗੰਭੀਰ ਤੇ ਨਾਜ਼ੁਕ ਸਥਿਤੀ ਵਿਚ ਹੈ ਅਤੇ ਇਸ ਸਬੰਧੀ ਉੱਚ ਅਦਾਲਤ ਸੁਪਰੀਮ ਕੋਰਟ ਨੇ ਵੀ ਡੱਲੇਵਾਲ ਦੇ ਮਰਨ ਨੂੰ ਲੈਕੇ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਹੁਕਮ ਦਿੱਤੇ ਹਨ, ਖਨੌਰੀ ਬਾਰਡਰ ਤੇ ਕਿਸਾਨਾ […]

Continue Reading

ਰਾਸ਼ਟਰੀ ਲੋਕ ਅਦਾਲਤ ਦੌਰਾਨ 7595 ਕੇਸਾਂ ਦਾ ਨਿਪਟਾਰਾ ਕੀਤਾ ਗਿਆ

222807877 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਰਮਨੀਤ […]

Continue Reading

ਨਗਰ ਨਿਗਮ ਬਟਾਲਾ ਦੀ ਉਪ ਚੋਣ ਦੌਰਾਨ ਗਲਤ ਢੰਗ ਨਾਲ ਐੱਨ.ਓ.ਸੀ. ਜਾਰੀ ਕਰਨ ਵਾਲੇ 2 ਕਰਮਚਾਰੀਆਂ ਨੂੰ ਮੁਅੱਤਲ ਕੀਤਾ

ਇੱਕ ਆਊਟਸੋਰਸ ਕਰਮਚਾਰੀ ਦੀਆਂ ਸੇਵਾਵਾਂ ਖਤਮ ਕੀਤੀਆਂ ਬਟਾਲਾ, ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ) – ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 24 ਦੀ ਉਪ ਚੋਣ ਦੌਰਾਨ ਗਲਤ ਐੱਨ.ਓ.ਸੀ. ਦੇਣ ਕਾਰਨ ਨਗਰ ਨਿਗਮ ਬਟਾਲਾ ਦੇ ਇੱਕ ਕਰਮਚਾਰੀ ਨੂੰ ਨੌਂਕਰੀ ਤੋਂ ਬਰਖਾਸਤ (ਡਿਸਮਿਸ) ਅਤੇ ਦੋ ਹੋਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਲਿਖਤੀ […]

Continue Reading