ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 24 ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਵਿੱਚ ਹੋਵੇਗੀ ਉਪ ਚੋਣ

ਉਮੀਦਵਾਰ 12 ਦਸੰਬਰ 2024 ਤੱਕ ਜਮ੍ਹਾਂ ਕਰਵਾ ਸਕਦੇ ਹਨ ਆਪਣੇ ਨਾਮਜ਼ਦਗੀ ਪੇਪਰ ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਰਾਜ ਦੀਆਂ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਅਤੇ 44 ਮਿਉਂਸਿਪਲ ਕਮੇਟੀਆਂ, ਨਗਰ ਪੰਚਾਇਤਾਂ ਦੀਆਂ ਅਤੇ ਕੁਝ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਉਪ ਚੋਣਾਂ ਦਾ ਐਲਾਨ […]

Continue Reading

ਸੰਯੁਕਤ ਕਿਸਾਨ ਮੋਰਚਾ 16 ਦਸੰਬਰ ਨੂੰ ਡੇਰਾ ਬਾਬਾ ਨਾਨਕ ਦੇ ਦਫਤਰ ਮੂਹਰੇ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰੇਗਾ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ,‌ 9 ਦਸੰਬਰ (‌ ਸਰਬਜੀਤ ਸਿੰਘ)– ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਦੱਸਿਆ ਇਹ ਗੁਰਦੁਆਰਾ ਤੇਜਾ ਕਲਾ ਦੇ ਕਰੀਬ 57 ਮੁਜਾਰੇ ਪਰਿਵਾਰ ਪਿਛਲੇ ਪੰਜ ਸਾਲਾਂ ਤੋਂ ਅਦਾਲਤੀ ਹੁਕਮਾਂ ਅਨੁਸਾਰ ਜਮੀਨ ਦਾ ਲਗਾਨ ਜਮਾ ਕਰਾਉਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐਸ ਡੀ ਐਮ […]

Continue Reading

ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਤਿੱਬੜੀ ਛਾਉਣੀ ਦੇ ਨਾਲ ਲੱਗਦੇ ਪਿੰਡਾਂ ਵਿੱਚ ਚਲਾਈ ਜਾਵੇਗੀ ‘ਕਲੀਨ ਐਂਡ ਗਰੀਨ’ ਮੁਹਿੰਮ

11 ਦਸੰਬਰ ਨੂੰ ਸਰਕਾਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਹੋਵੇਗਾ ‘ਕਲੀਨ ਐਂਡ ਗਰੀਨ’ ਮੁਹਿੰਮ ਦਾ ਅਗਾਜ਼ ਗੁਰਦਾਸਪੁਰ, 8 ਦਸੰਬਰ ( ਸਰਬਜੀਤ ਸਿੰਘ)– ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ ਤਿੱਬੜੀ ਛਾਉਣੀ ਦੇ ਨਾਲ ਲੱਗਦੇ ਪਿੰਡਾਂ ਵਿੱਚ ਵਿਸ਼ੇਸ਼ ਤੌਰ ‘ਤੇ ‘ਕਲੀਨ ਐਂਡ ਗਰੀਨ’ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ […]

Continue Reading

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਤੋਂ 100 ਦਿਨਾਂ ਟੀਬੀ ਮੁਕਤ ਮੁਹਿੰਮ ਦੀ ਕੀਤੀ ਸ਼ੁਰੂਆਤ

ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਟੀਬੀ ਦੇ ਖ਼ਾਤਮੇ ਲਈ ਜਨਤਾ ਦੀ ਭਾਗਦਾਰੀ ਬੇਹੱਦ ਜ਼ਰੂਰੀ – ਸ਼ੈਰੀ ਕਲਸੀ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮਾਨ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ – ਸ਼ੈਰੀ ਕਲਸੀ ਬਟਾਲਾ, ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ) – ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ […]

Continue Reading

ਇੰਸਟਾਗ੍ਰਾਮ ਤੇ ਆਨਲਾਈਨ ਪਿਆਰ ਵਾਲੇ ਲਾੜੇ ਦੀ ਡੇਢ ਸੌ ਮੈਂਬਰੀ ਬਰਾਤ ਮੋਗਾ ਤੋਂ ਬਿਨਾਂ ਲਾੜੀ ਵਾਪਸ,ਫੋਨਾਂ ਰਾਹੀਂ ਅਜਿਹੇ ਰਿਸ਼ਤੇ ਤੈਅ ਨਾ ਕੀਤੇ ਜਾਣ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਦਸੰਬਰ ( ਸਰਬਜੀਤ ਸਿੰਘ)– ਜਲੰਧਰ ਦਾ ਰਹਿਣ ਵਾਲਾ ਪ੍ਰਦੀਪ ਕੁਮਾਰ ਦੁਬਈ’ਚ ਕੰਮ ਕਰਦਾ ਹੈ। ਉਸ ਦੀ ਮਨਪ੍ਰੀਤ ਕੌਰ ਨਾਲ ਤਿੰਨ ਸਾਲਾਂ ਤੋਂ ਆਨਲਾਈਨ ਦੋਸਤੀ ਸੀ, ਦੋਹਾਂ ਨੇ ਵਿਆਹ ਕਰਵਾਉਣ ਦਾ ਫੈਸਲਾ ਕਰ ਲਿਆ ਅਤੇ ਛੇ ਦਸੰਬਰ ਨੂੰ ਤਹਿ ਸਮੇਂ ‘ਤੇ ਦੀਪਕ ਕੁਮਾਰ 150 ਬਰਾਤੀਆਂ ਦੀ ਬਰਾਤ ਲੈਕੇ ਲਾੜਾ ਸੇਹਰਾ ਲਾਈ ਮੋਗਾ ਪਹੁੰਚਿਆ ,ਪਰ […]

Continue Reading

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ-ਮੁੱਖ ਮੰਤਰੀ

ਸਿਆਸੀ ਬਦਲਾਖੋਰੀ ਤਹਿਤ ਝੂਠੇ ਪਰਚਿਆਂ ਵਿੱਚ ਫਸਾ ਕੇ ਕਈ ਪੀੜ੍ਹੀਆਂ ਬਰਬਾਦ ਕਰ ਦਿੱਤੀਆਂਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤਰਿਫਾਇੰਡ ਖੰਡ ਤਿਆਰ ਕਰਨ ਵਾਲੀ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵੱਲ ਧੱਕ ਦਿੱਤਾਬਟਾਲਾ, ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ […]

Continue Reading

ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰਨ ਵਾਲੇ ਕਿਸਾਨੀ ਜੱਥੇ ਤੇ ਅੱਥਰੂ ਗੈਸ ਦੇ ਗੋਲੇ ਸੁੱਟ ਤਿੰਨ ਨੂੰ ਜ਼ਖ਼ਮੀ ਕਰਨਾ ਪੁਲਸ ਦਾ ਸੰਵਿਧਾਨ ਵਿਰੋਧੀ ਨਿੰਦਣਯੋਗ ਵਰਤਾਰਾ- ਸੰਤ ਸੁੱਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ ਹਰਿਆਣਾ ਬਾਰਡਰ ਤੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਖ਼ਾਤਰ ਬੈਠੇ ਕਿਸਾਨਾਂ ਵੱਲੋਂ ਅੱਜ ਸ਼ੰਭੂ ਬਾਰਡਰ ਤੋਂ ਦਿੱਲੀ ਨੂੰ ਪੈਦਲ ਮਾਰਚ ਸ਼ੁਰੂ ਕਰ ਦਿੱਤਾ ਗਿਆ,ਪਹਿਲੇ ਮਰਜੀਵਦੇ ਜੱਥੇ ਵਿਚ ਟੋਟਲ 101 ਕਿਸਾਨਾਂ ਦੇ ਜਥੇ ਨੇ ਜਦੋਂ ਸ਼ੰਭੂ ਬਾਰਡਰ ਤੋਂ ਅੱਗੇ ਵਧਣਾ ਸ਼ੁਰੂ ਕੀਤਾ, ਤਾਂ ਹਰਿਆਣਾ ਪੁਲਸ ਪ੍ਰਸ਼ਾਸਨ ਵਲੋਂ ਇੰਨਾ ਕਿਸਾਨਾਂ ਨੂੰ […]

Continue Reading

6 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ

ਭਗਵੰਤ ਮਾਨ ਸਹਿਕਾਰੀ ਖੰਡ ਮਿੱਲ, ਬਟਾਲਾ ਵਿੱਚ 300 ਕਰੋੜ ਰੁਪਏ ਦੀ ਲਾਗਤ ਵਾਲੇ 3500 ਟੀ.ਸੀ.ਡੀ. ਸਮਰੱਥਾ ਦੇ ਪਲਾਂਟ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਕਰਨਗੇ ਉਦਘਾਟਨ – ਸ਼ੈਰੀ ਕਲਸੀ ਬਟਾਲਾ, ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਟਾਲਾ ਇਲਾਕੇ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। […]

Continue Reading

ਟੀ.ਬੀ ਮੁਕਤ ਮੁਹਿੰਮ ਦੀ ਸ਼ੁਰੂਆਤ 7 ਦਸੰਬਰ ਤੋਂ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)- 100 ਦਿਨਾਂ ਟੀ.ਬੀ ਮੁਕਤ ਮੁਹਿੰਮ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਜੀ ਦੀ ਅਗੁਵਾਈ ਹੇਠ ਉਨ੍ਹਾਂ ਦੇ ਦਫਤਰ ਵਿਖੇ ਹੋਈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੀਬੀ ਹੋਣ ਦਾ ਖਦਸ਼ਾ ਉਨ੍ਹਾਂ ਨੂੰ ਰਹਿੰਦਾ ਹੈ ਜਿਵੇ ਕਿ ਟੀਬੀ ਮਰੀਜ਼ ਦੇ ਪਰਿਵਾਰ ਦਾ ਮੈਂਬਰ ਹੋਵੇ , ਰੋਗ ਪ੍ਰਤੀਰੋਧ ਬੀਮਾਰੀਆਂ ਨਾਲ ਜੂਝ […]

Continue Reading

ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਅਤੇ ਭਾਈ ਜੈਤਾ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਰੰਘਰੇਟੇ ਨਿਹੰਗ ਸਿੰਘਾਂ ਵੱਲੋਂ 6 ਨੂੰ ਦਿੱਲੀ ਤੋਂ ਆਨੰਦਪੁਰ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ- ਜਥੇਦਾਰ ਬਲਦੇਵ ਸਿੰਘ ਵੱਲਾ

ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਵਾਂਗ ਪੂਰਾ ਪੂਰਾ ਸਹਿਯੋਗ ਦਿੱਤਾ ਜਾਵੇਗਾ।, ਨਗਰ ਕੀਰਤਨ’ਚ ਉਪਰੋਕਤ ਜਥੇਦਾਰ ਸਾਹਿਬਾਨਾਂ ਤੋਂ ਇਲਾਵਾ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਜਥੇਦਾਰ ਬਾਬਾ ਰਾਜਾ ਰਾਜ ਸਿੰਘ, […]

Continue Reading