ਵਰਿਆਮ ਸਿੰਘ ਨੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਆਹੁਦਾ ਸੰਭਾਲਿਆ

ਗੁਰਦਾਸਪੁਰ, 15 ਜਨਵਰੀ ( ਸਰਬਜੀਤ ਸਿੰਘ)— ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਰਦਾਰ ਵਰਿਆਮ ਸਿੰਘ ਨੇ ਡੇਅਰੀ ਵਿਕਾਸ ਵਿਭਾਗ, ਪੰਜਾਬ ਵਿਚ  ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਡੇਅਰੀ ਉਤਪਾਦਕਾਂ ਦੀ ਭਲਾਈ, ਦੁੱਧ ਉਤਪਾਦਨ ਵਿਚ ਗੁਣਵੰਤਾ ਅਤੇ ਮਾਤਰਾ ਵਾਧਾ ਕਰਨਾ ਅਤੇ ਵਿਭਾਗ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ […]

Continue Reading

ਗਣਤੰਤਰ ਦਿਵਸ ਸਮਾਗਮਾਂ ਲਈ ਜ਼ਿਲ੍ਹੇ ਦੇ ਸਕੂਲਾਂ ਵਿੱਚ ਸੱਭਿਆਚਾਰਕ ਰਿਹਰਸਲਾਂ ਦਾ ਆਗਾਜ਼

ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਣਤੰਤਰ ਦਿਵਸ ਨੂੰ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਿਲਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਦੀ ਦੇਖ ਰੇਖ ਹੇਠ ਸੱਭਿਆਚਾਰਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ […]

Continue Reading

ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਵੱਲੋਂ ਰਿਹਾਇਸ਼ੀ ਹੋਸਟਲ ਸੇਖਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਸੁਵਿਧਾਵਾਂ ਅਤੇ ਪ੍ਰਬੰਧਾਂ ਦੀ ਸਮੀਖਿਆ

ਰਿਹਾਇਸ਼ੀ ਹੋਸਟਲ ਵਿੱਚ ਅਨਾਥ ਬੱਚੇ, ਇਕੱਲੇ ਮਾਪਿਆਂ ਵਾਲੇ ਬੱਚੇ, ਆਰਥਿਕ ਤੌਰ ’ਤੇ ਕਮਜ਼ੋਰ ਵਰਗ ਅਤੇ ਹੋਰ ਯੋਗ ਵਰਗਾਂ ਦੇ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ ਦਾਖ਼ਲਾ ਹੋਸਟਲ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਲਈ ਕੋਈ ਫੀਸ ਨਹੀਂ-ਸਾਰੇ ਯੋਗ ਵਿਦਿਆਰਥੀਆਂ ਨੂੰ ਮੁਫ਼ਤ ਸਕਾਲਰਸ਼ਿਪ ਦੀ ਸੁਵਿਧਾ ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ )–ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਰਿਹਾਇਸ਼ੀ ਹੋਸਟਲ ਸੇਖਵਾਂ […]

Continue Reading

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਜਿਲਾ ਸਿਹਤ ਸੋਸਾਇਟੀ ਦੀ ਮੀਟਿੰਗ ਵਿੱਚ ਨੈਸ਼ਨਲ ਪ੍ਰੋਗਰਾਮਾਂ ਦਾ ਰੀਵਿੳ

ਡਿਪਟੀ ਕਮਿਸ਼ਨਰ ਵਲੋਂ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਨਰਸਿੰਗ ਕਾਲਜ ਸੇਖਵਾਂ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਉਸਾਰੇ ਗਏ ਹੋਸਟਲ ਨੂੰ ਹੋਰ ਬਿਹਤਰ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ)– ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲਾ ਸਿਹਤ ਸੋਸਾਇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਸਿਹਤ ਵਿਭਾਗ ਸਮੇਤ ਸਬੰਧਤ ਵਿਭਾਗਾਂ […]

Continue Reading

ਰੋਡ ਸੇਫਟੀ ਮੰਥ ਸਬੰਧੀ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ,14 ਜਨਵਰੀ (ਸਰਬਜੀਤ ਸਿੰਘ)– ਟ੍ਰੈਫਿਕ ਪੁਲਿਸ ਵੱਲੋਂ ਐਸ.ਐਸ.ਪੀ ਅਦਿਤਿਆ ਦੀ ਅਗਵਾਈ ਹੇਠ ਮਨਾਏ ਜਾ ਰਹੇ ਰੋਡ ਸੇਫਟੀ ਮੰਥ ਸਬੰਧੀ ਅੱਜ ਭਾਈ ਲਾਲੋ ਚੌਂਕ ਤਿਬੜੀ ਰੋਡ ਵਿਖੇ ਆਮ ਪਬਲਿਕ ਅਤੇ ਟੂ ਵੀਲਰਾਂ ਨੂੰ ਇਕੱਠਿਆ ਕਰਕੇਰੋਡ ਸੇਫਟੀ ਮੰਥ ਸਬੰਧੀ ਅੱਜ ਭਾਈ ਲਾਲੋ ਚੌਂਕ ਤਿਬੜੀ ਰੋਡ ਵਿਖੇ ਆਮ ਪਬਲਿਕ ਅਤੇ ਟੂ ਵੀਲਰਾਂ ਨੂੰ ਇਕੱਠਿਆ ਕਰਕੇ ਸੈਮੀਨਾਰ ਸੈਮੀਨਾਰ ਲਗਾਇਆ […]

Continue Reading

ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੱਦੇ ਤੇ ਲੋਹੜੀ ਵਾਲੇ ਦਿਨ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਗੁਰਦਾਸਪੁਰ, 13 ਜਨਵਰੀ (ਸਰਬਜੀਤ ਸਿੰਘ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਵੱਲੋ ਕਿਸਾਨਾਂ ਮਜ਼ਦੂਰਾਂ ਨੇ ਪਿੰਡ ਅੱਲੜ ਪਿੰਡੀ ਵਿੱਚ ਵੱਡਾ ਇਕੱਠ ਕਰਕੇ ਸਾੜ੍ਹੀਆਂ ਲੋੜੀ ਦੇ ਭੁਗਿਆ ਵਿੱਚ ਬਿਜਲੀ ਸੋਧ ਬਿੱਲ 2025, vb ਜੀ ਰਾਮ ਜੀ,ਬੀਜ ਕਾਨੂੰਨ,ਕਰ ਮੁਕਤ ਸਮਝੌਤਾ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਅੱਜ ਕਸਬੇ ਦੋਰਾਂਗਲਾ , […]

Continue Reading

ਰੋਡ ਸੇਫਟੀ ਸਬੰਧੀ ਸੈਮੀਨਾਰ ਵਿੱਚ ਟੂ ਵੀਲਰ ਚਾਲਕਾਂ ਅਤੇ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ

ਗੁਰਦਾਸਪੁਰ, 13 ਜਨਵਰੀ ( ਸਰਬਜੀਤ ਸਿੰਘ) ਅੱਜ ਟਰੈਫਿਕ ਪੁਲਸ ਗੁਰਦਾਸਪੁਰ ਵੱਲੋਂ ਐਸ.ਐਸ.ਪੀ ਸ੍ਰੀ ਅਦਿਤਿਆ ਦੀ ਰਹਿਨੁਮਾਈ ਹੇਠ ਮਨਾਏ ਜਾ ਰਹੇ ਰੋਡ ਸੇਫਟੀ ਮਹੀਨੇ ਸਬੰਧੀ ਕਚਹਿਰੀ ਰੋਡ ਵਿਖੇ ਰੋਡ ਸੇਫਟੀ ਸਬੰਧੀ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਟੂ ਵੀਲਰ ਚਾਲਕਾਂ ਅਤੇ ਆਮ ਪਬਲਿਕ ਨੂੰ ਸ਼ਾਮਿਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ।ਏ.ਐਸ.ਆਈ ਅਮਨਦੀਪ ਸਿੰਘ ਨੇ ਦੱਸਿਆ ਕਿ […]

Continue Reading

40 ਮੁਕਤਿਆ ਦੀ ਪਾਵਨ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਸੰਗਤਾਂ ਸਿਆਸੀ ਸਟੇਜਾਂ ਤੋਂ ਦੂਰ ਰਹਿਕੇ ਸੰਤਾਂ ਮਹਾਂਪੁਰਸ਼ਾਂ ਵੱਲੋਂ ਲਗਾਏ ਧਾਰਮਿਕ ਦੀਵਾਨਾ ਦੀਆਂ ਹਾਜ਼ਰੀਆਂ ਭਰਨ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਦੋ ਤਿੰਨ ਸਾਲ ਪਹਿਲਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੇ ਹੋਰ ਧਾਰਮਿਕ ਜਥੇਬੰਦੀਆਂ ਨੇ ਅਵਾਜ਼ ਬੁਲੰਦ ਕੀਤੀ ਸੀ ਕਿ ਧਾਰਮਿਕ ਇਤਿਹਾਸਕ ਜੋੜ ਮੇਲਿਆਂ ਤੇ ਸਿਆਸੀ ਪਾਰਟੀਆਂ ਵੱਲੋਂ ਲਗਾਈਆਂ ਜਾਂਦੀਆਂ ਸਿਆਸੀ ਸਟੇਜਾਂ ਤੇ ਰੋਕ ਲਾਈ ਜਾਵੇ, ਤਾਂ ਕਿ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾ ਭਾਵਨਾਵਾਂ ਨਾਲ ਇਤਿਹਾਸਕ ਜੋੜ ਮੇਲਿਆਂ ਤੇ ਨਕਮਸਤਕ ਹੋਣ […]

Continue Reading

ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

ਸਕੂਲੀ ਵਾਹਨਾਂ ਦੀ ਸੁਰੱਖਿਆ ਸਮੇਤ ਵੱਖ ਵੱਖ ਮੁੱਦਿਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜਿਲਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਆਰ.ਟੀ.ਓ ਨਵਜੋਤ ਸ਼ਰਮਾ, ਅਦਿੱਤਿਆ ਸ਼ਰਮਾ, ਐਸ.ਡੀ.ਐਮ. ਡੇਰਾ ਬਾਬਾ ਨਾਨਕ , ਜਯੋਤਸਨਾ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਬਿਹਤਰੀ ਅਤੇ ਭਲੇ ਦੀ ਗੱਲ ਕੀਤੀ-ਰਮਨ ਬਹਿਲ

ਗੁਰਦਾਸਪੁਰ,11 ਜਨਵਰੀ (ਸਰਬਜੀਤ ਸਿੰਘ)– ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਨਵਾਂ ਸ਼ਾਲਾ ਦੇ ਸੀਨੀਅਰ ਆਪ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਅਤੇ ਬਲਾਕ ਸੰਮਤੀ ਮੈਂਬਰ ਨੰਬਰਦਾਰ ਵਜ਼ੀਰ ਸਿੰਘ ਦੇ ਪ੍ਰਬੰਧਾਂ ਹੇਠ ਧੰਨਵਾਦ ਰੈਲੀ ਕਰਵਾਈ ਗਈ। ਗੁਰਦੁਆਰਾ ਕਲਗੀਧਰ ਨਵਾਂ ਸਾਲਾ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਜਿਥੇ ਰਾਗੀ ਸਿੰਘਾਂ […]

Continue Reading