ਸੰਯੁਕਤ ਮੁੱਖ ਚੋਣ ਅਫ਼ਸਰ, ਪੰਜਾਬ, ਸਕੱਤਰ ਸਿੰਘ ਬੱਲ ਵੱਲੋਂ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ

ਗੁਰਦਾਸਪੁਰ, 29 ਦਸੰਬਰ (ਸਰਬਜੀਤ ਸਿੰਘ)– ਮਾਨਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਯੁਕਤ ਮੁੱਖ ਚੋਣ ਅਫ਼ਸਰ, ਪੰਜਾਬ, ਸਕੱਤਰ ਸਿੰਘ ਬੱਲ, ਪੀ.ਸੀ.ਐਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਹਾਲ ਨੰ: 221 ਬਲਾਕ-ਬੀ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਪੀ.ਸੀ.ਐਸ. ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ […]

Continue Reading

ਫ਼ਲਦਾਰ ਬੂਟਿਆਂ ਦੀ ਕਾਂਟ ਛਾਂਟ ਸਬੰਧੀ ਜਾਗਰੂਕਤਾ ਕੈਂਪ

ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਪੀ.ਏ.ਯੂ. ਨਿਰਦੇਸ਼ਕ ਪਸਾਰ ਸਿੱਖਿਆ ਅਤੇ ਫ਼ਲ ਵਿਗਿਆਨ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫ਼ਾਰਮ ਸਲਾਹਕਾਰ ਸੇਵਾ ਕੇਂਦਰ ਗੁਰਦਸਪੁਰ ਵਲੋਂ ਪਿੰਡ ਠੀਕਰੀਵਾਲ ਵਿੱਚ ਫ਼ਲਦਾਰ ਬੂਟਿਆਂ ਦੀ ਕਾਂਟ ਛਾਂਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ. ਸਰਵਪ੍ਰੀਆ ਸਿੰਘ (ਜ਼ਿਲ੍ਹਾ ਪਸਾਰ ਮਾਹਿਰ, ਫ਼ਲ ਵਿਗਿਆਨ) ਨੇ ਬਾਗਾਂ ਦੀ ਸਿਧਾਈ ਅਤੇ ਕਾਂਟ ਛਾਂਟ ਬਾਰੇ ਦੱਸਦੇ ਹੋਏ ਕਿਹਾ […]

Continue Reading

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਹਰਿਮੰਦਰ ਸਾਹਿਬ ਅੰਮ੍ਰਿਤਸਰ ‘ਚ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਨਾਨਕਸ਼ਾਹੀ ਕਲੰਡਰ” ਦਾ ਕਤਲੇਆਮ ਕਰਨ ਵਾਲਾ ਸਾਧ ਲਾਣਾ ਜਿੰਮੇਵਾਰ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਅੱਜ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਰਧੇ ਦੇ ਫੁੱਲ ਭੇਟ ਕਰਨ ਵਾਸਤੇ ਦੇਸ਼ਾਂ ਵਿਦੇਸ਼ਾਂ ਦੀ ਸੰਗਤ ਨੇ ਜਿਥੇ ਫਤਿਹ ਗੜ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਸਰਬੰਨਸਦਾਨੀ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਵੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਅੱਜ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਭਾਰੀ ਰੋਣਕਾ ਤੇ ਵੱਡਾ ਜਲੋਅ […]

Continue Reading

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਵਾਲੇ ਐਸ ਐਸ ਪੀ ਵਿਜੀਲੈਂਸ ਤੇ ਵੱਡਾ ਐਕਸ਼ਨ,ਕੀਤਾ ਸਸਪੈਂਡ,ਘਪਲੇ ਦਾ ਮਾਮਲਾ,ਆਈ ਐਸ ਅਧਿਕਾਰੀ ਨੇ ਕੀਤਾ ਸੀ ਸ਼ਿਕਾਇਤ  : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਅੰਮ੍ਰਿਤਸਰ ਦੇ ਐਸ ਐਸ ਪੀ ਵਿਜੀਲੈਂਸ ਸ੍ਰ ਲਖਵੀਰ ਸਿੰਘ ਤੇ ਵੱਡਾ ਐਕਸ਼ਨ ਕਰਦਿਆਂ ਪੰਜਾਬ ਸਰਕਾਰ ਨੇ ਉਸ ਨੂੰ ਸਸਪੈਡ ਕਰ ਦਿੱਤਾ ਗਿਆ ਹੈ ਏ ਓਹੀ ਐਸ ਐਸ ਪੀ ਹੈ ਜਿਸ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰ ਬਿਕਰਮ ਸਿੰਘ ਮਜੀਠੀਆ ਨੂੰ ਗਿਰਫ਼ਤਾਰ ਕੀਤਾ ਸੀ, ਇਹ ਤਾਂ ਸਮਾਂ ਆਉਣ ਲੰਘਣ ਤੋਂ […]

Continue Reading

ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ‘ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ’ ਤਹਿਤ ਮੀਟਿੰਗ

ਜਿਲ੍ਹਾ ਅਤੇ ਬਲਾਕ ਪੱਧਰ ‘ਤੇ ਸਿਹਤ, ਸਫਾਈ ਅਤੇ ਰੋਜਗਾਰ ਕੈਂਪ ਲਗਾਇਆ ਜਾਵੇਗਾ ਗੁਰਦਾਸਪੁਰ, 26 ਦਸੰਬਰ(ਸਰਬਜੀਤ ਸਿੰਘ)– ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ‘ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ’ ਤਹਿਤ ਮੀਟਿੰਗ ਕੀਤੀ ਗਈ।ਸ੍ਰੀਮਤੀ ਜਸਮੀਤ ਕੋਰ ਜਿਲ੍ਹਾ ਪ੍ਰੋਗਰਾਮ ਅਫਸਰ, ਗੁਰਦਾਸਪੁਰ, ਪਰਸ਼ੋਤਮ ਸਿੰਘ ਜਿਲ੍ਹਾ ਰੋਜਗਾਰ ਅਫਸਰ, ਸੀ.ਡੀ.ਪੀ.ਓ ਵਰਿੰਦਰ ਸਿੰਘ ਸਮੇਤ ਸਾਰੇ ਬਲਾਕਾਂ ਦੇ ਸੀ.ਡੀ.ਪੀ.ਓ […]

Continue Reading

ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਾਜ ਦੇ ਤਿੰਨ ਕਰੋੜ ਲੋਕਾਂ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਨਗਦ ਰਹਿਤ ਇਲਾਜ ਯਕੀਨੀ ਬਣਾਉਣ ਦਾ ਫੈਸਲਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਅਤੇ ਪੀ ਏ ਭਾਈ ਸੁਖਦੇਵ ਸਿੰਘ ਜਗਰਾਓਂ ਨੇ ਇੱਕ ਸਾਂਝੇ ਲਿਖ਼ਤੀ ਪ੍ਰੈਸ ਬਿਆਨ ਰਾਹੀਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਵਾਲੇ ਕੀਤੇ ਐਲਾਨ ਦੀ ਸ਼ਲਾਘਾ ਤੇ ਇਸ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ […]

Continue Reading

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਪਟਨਾ ਸਾਹਿਬ ਪਹੁੰਚੇ ਨਿਹੰਗ ਦਲ ਆਗੂ ਨਗਰ ਕੀਰਤਨ’ਚ ਸ਼ਾਮਲ – ਜਥੇ ਸਤਨਾਮ ਸਿੰਘ ਪ੍ਰਧਾਨ ਖਾਪੜ ਖੇੜੀ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤੀ ਸਭਾ ਦੀ ਅਰੰਭਤਾ ਹੋ ਚੁੱਕੀ ਹੈ ਅਤੇ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਦੇਸ਼ਾਂ ਵਿਦੇਸ਼ਾਂ ਦੀਆਂ ਸ਼ਰਧਾਵਾਨ ਸੰਗਤਾਂ ਜਿਥੇ ਸ਼ਰਧਾ ਭਾਵਨਾਵਾਂ ਨਾਲ ਨਕਮਸਤਕ ਹੋ ਰਹੀਆਂ ਹਨ ,ਉਥੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਲੀਡਰ ਵੀ ਆਪਣੇ ਆਪ ਨੂੰ ਧਰਮੀ ਹੋਣ ਦਾ ਦਿਖਾਵਾ ਕਰਨ ਲਈ ਸਰਕਾਰੀ ਸਮਾਗਮਾਂ […]

Continue Reading

ਭਾਜਪਾ ਕੇਂਦਰ ਸਰਕਾਰ ਸਿੱਖਾਂ ਦੇ ਵੱਡੇ ਵਿਰੋਧ ਦੇ ਬਾਵਜੂਦ ਸ਼ਹੀਦੀ ਦਿਵਸ ਨੂੰ ” ਵੀਰਬਲ ਦਿਵਸ”ਵਜੋਂ 768 ਜ਼ਿਲ੍ਹਿਆਂ ‘ਚ ਮਨਾ ਕੇ ਬਾਦਲਾਂ ਦੀ ਸਿੱਖ ਵਿਰੋਧੀ ਕਾਲੀ ਕਰਤੂਤ ਨੂੰ ਨੰਗਾਂ ਕਰ ਰਹੀ ਹੈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– ਬਾਦਲਾਂ ਨੇ ਭਾਜਪਾ ਨਾਲ ਰਲ ਕੇ ਕਈ ਤਰ੍ਹਾਂ ਦੇ ਪੰਜਾਬ ਅਤੇ ਸਿੱਖ ਵਿਰੋਧੀ ਧਰਮੀ ਤੇ ਸਿਆਸੀ ਲੋਕ ਵਿਰੋਧੀ ਵਰਤਾਰੇ ਕੀਤੇ ਅਤੇ ਲੋਕਾਂ ਦਾ ਵਿਰੋਧ ਹੋਣ ਤੋਂ ਬਾਅਦ ਇੱਕ ਦਮ ਯੂ ਟਰਨ ਲੈਣਾ ਬਾਦਲਕਿਆਂ ਦੀ ਘਟੀਆਂ ਤੇ ਗੰਦੀ ਨੀਤੀ ਦਾ ਹਿੱਸਾ ਹੈ, ਪੰਜਾਬ ‘ਚ ਤਿੰਨ ਖੇਤੀ ਵਿਰੋਧੀ ਬਿੱਲਾਂ ਨੂੰ ਬਾਦਲਾਂ ਨੇ […]

Continue Reading

ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਜਾਗਰੂਕਤਾ ਕੈਂਪ

ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ )— ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਬਲਾਕ ਧਾਰੀਵਾਲ ਦੀਆਂ ਆਂਗਣਵਾੜੀ ਵਰਕਰਾਂ ਲਈ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸੁਨੀਲ ਜੋਸ਼ੀ, ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਜਾਗਰੂਕਤਾ ਕੈਂਪ ਵਿੱਚ ਆਂਗਣਵਾੜੀ ਵਰਕਰਾਂ ਨੂੰ ਉਹਨਾਂ ਦੇ ਅਧਿਕਾਰਾਂ ਦੇ ਬਾਰੇ ਜਾਗਰੂਕ ਕਰਵਾਇਆ ਗਿਆ। ਇਸ ਦੇ ਨਾਲ ਹੀ ਉਹਨਾਂ ਨੂੰ  […]

Continue Reading

ਸਫ਼ਰ-ਏ-ਸ਼ਹਾਦਤ ਐਨ.ਐਸ.ਐਸ ਕੈਂਪ ਦਾ ਦੂਸਰਾ ਦਿਨ-ਪਰਿਵਾਰ ਵਿਛੋੜਾ” ਅਤੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਟੱਲ ਸ਼ਹਾਦਤੀ ਨੂੰ ਸਮਰਪਿਤ

ਗੁਰਦਾਸਪੁਰ , 25 ਦਸੰਬਰ (ਸਰਬਜੀਤ ਸਿੰਘ)– ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਚੱਲ ਰਹੇ ਸਫ਼ਰ-ਏ-ਸ਼ਹਾਦਤ ਐਨ.ਐਸ.ਐਸ ਕੈਂਪ ਦੇ ਦੂਸਰੇ ਦਿਨ ਦਾ ਕੇਂਦਰੀ ਵਿਸ਼ਾ “ਪਰਿਵਾਰ ਵਿਛੋੜਾ” ਅਤੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਟੱਲ ਸ਼ਹਾਦਤੀ ਸੋਚ ਰਿਹਾ। ਇਸ ਅਵਸਰ ‘ਤੇ ਗੁਰੂ ਸਾਹਿਬ ਦੇ ਮਹਾਨ ਉਚਾਰਨ “ਇਨ ਪੁੱਤਰਨ ਕੇ ਸੀਸ ਪਰ ਵਾਰ ਦੀਏ, ਪੁੱਤ ਚਾਰ। […]

Continue Reading